Monday, February 13, 2012

Alphabetically Line Index Sri Guru Granth Sahib Ji


Line              Page/Ang

ਉਆ ਅਉਸਰ ਕੈ ਹਉ ਬਲਿ ਜਾਈ ॥ (1207­-16)
ਉਆ ਕਉ ਕਹੀਐ ਸਹਜ ਮਤਵਾਰਾ ॥ (328­-16)
ਉਆ ਕਾ ਅੰਤੁ ਨ ਕਾਹੂ ਪਾਇਆ ॥ (252­-14)
ਉਆ ਕਾ ਅੰਤੁ ਨ ਜਾਨੈ ਕੋਊ ॥ (251­-18)
ਉਆ ਕਾ ਸਰੂਪੁ ਦੇਖਿ ਮੋਹੀ ਗੁਆਰਨਿ ਮੋ ਕਉ ਛੋਡਿ ਨ ਆਉ ਨ ਜਾਹੂ ਰੇ ॥੧॥ (338-­3)
ਉਆ ਕਾ ਮਰਮੁ ਓਹੀ ਪਰੁ ਜਾਨੈ ਓਹੁ ਤਉ ਸਦਾ ਅਬਿਨਾਸੀ ॥੪॥੧॥੫੨॥ (334­-15)
ਉਆ ਕੀ ਮਹਿਮਾ ਕਥਨੁ ਨ ਜਾਈ ॥੧॥ ਰਹਾਉ ॥ (392­-14)
ਉਆ ਕੀ ੜਾੜਿ ਮਿਟਤ ਬਿਨਸਾਹੀ ॥ (260­-3)
ਉਆ ਕੈ ਕੁਸਲ ਨ ਕਤਹੂ ਹੂਏ ॥ (256­-2)
ਉਆ ਡੇਰਾ ਕਾ ਸੰਜਮੋ ਗੁਰ ਕੈ ਸਬਦਿ ਪਛਾਨੁ ॥ (256-­5)
ਉਆ ਡੇਰਾ ਕੀ ਸੋ ਮਿਤਿ ਜਾਨੈ ॥ (256­-6)
ਉਆ ਤੇ ਊਤਮੁ ਗਨਉ ਚੰਡਾਲਾ ॥ (253-­11)
ਉਆ ਮਹਲੀ ਪਾਵਹਿ ਤੂ ਬਾਸਾ ॥ (252­-7)
ਉਆ ਰਸ ਕਾ ਕਛੁ ਅੰਤੁ ਨ ਪਾਰ ॥੧੧॥ (1236-­12)
ਉਆ ਰਸ ਜੋ ਬਿਧੇ ਹਾਂ ॥ (410­-7)
ਉਆ ਰਸ ਮਹਿ ਉਆਹੂ ਸੁਖੁ ਪਾਇਆ ॥ (259-­4)
ਉਆ ਰਸ ਮਹਿ ਸਾਂਤਿ ਤ੍ਰਿਪਤਿ ਹੋਇ ਬਿਖੈ ਜਲਨਿ ਬੁਝਾਵਉ ॥੨॥ (813-­16)
ਉਆਹਿ ਜਪੇ ਬਿਨੁ ਉਬਰ ਨ ਹੋਊ ॥ (259­-7)
ਉਆਹੂ ਸਿਉ ਮਨੁ ਰਾਤੋ ॥੧॥ (214­-2)
ਉਆਹੂ ਜਤਨ ਸਾਧ ਸੰਗਾਰਾ ॥ (259-­7)
ਉਸੁ ਊਪਰਿ ਹੈ ਮਾਰਗੁ ਮੇਰਾ ॥ (794­-15)
ਉਸੁ ਅਸਥਾਨ ਕਾ ਨਹੀ ਬਿਨਾਸੁ ॥ (278-­3)
ਉਸੁ ਅਸਥਾਨ ਤੇ ਬਹੁਰਿ ਨ ਆਵੈ ॥ (278-­2)
ਉਸੁ ਸਾਚੇ ਦੀਬਾਨ ਮਹਿ ਪਲਾ ਨ ਪਕਰੈ ਕੋਇ ॥੨੦੧॥ (1375­-7)
ਉਸ ਕਾ ਕਹਿਆ ਕੋਇ ਨ ਸੁਣਈ ਕਹੀ ਨ ਬੈਸਣੁ ਪਾਵੈ ॥ (1224­-17)
ਉਸੁ ਖੇਤ ਕਾਰਣਿ ਰਾਖਾ ਕੜੈ ॥ (179­-10)
ਉਸ ਤੇ ਕਹਹੁ ਕਵਨ ਫਲ ਪਾਵੈ ॥ (1160­-9)
ਉਸ ਤੇ ਚਉਗੁਨ ਕਰੈ ਨਿਹਾਲੁ ॥ (268­-11)
ਉਸ ਤੇ ਬਾਹਰਿ ਕਛੂ ਨ ਹੋਗੁ ॥ (177­-18)
ਉਸ ਤੇ ਭਿੰਨ ਕਹਹੁ ਕਿਛੁ ਹੋਇ ॥ (279-­8)
ਉਸੁ ਪੰਡਿਤ ਕੈ ਉਪਦੇਸਿ ਜਗੁ ਜੀਵੈ ॥ (274-­14)
ਉਸੁ ਪੁਰਖ ਕਾ ਨਾਹੀ ਕਦੇ ਬਿਨਾਸ ॥ (287­-12)
ਉਸੁ ਰਖਵਾਰਾ ਅਉਰੋ ਹੋਵੈ ॥ (871­-14)
ਉਸਤਤਿ ਕਹਨੁ ਨ ਜਾਇ ਤੁਮਾਰੀ ਕਉਣੁ ਕਹੈ ਤੂ ਕਦ ਕਾ ॥ (1117-­18)
ਉਸਤਤਿ ਕਹਨੁ ਨ ਜਾਇ ਮੁਖਹੁ ਤੁਹਾਰੀਆ ॥ (261­1-5)
ਉਸਤਤਿ ਕਹਨੁ ਨ ਜਾਇ ਮੁਖਹੁ ਤੁਹਾਰੀਆ ॥ (1361­-13)
ਉਸਤਤਿ ਕਰਹਿ ਅਨੇਕ ਜਨ ਅੰਤੁ ਨ ਪਾਰਾਵਾਰ ॥ (275-­10)
ਉਸਤਤਿ ਕਰਹਿ ਸੇਵਕ ਮੁਨਿ ਕੇਤੇ ਤੇਰਾ ਅੰਤੁ ਨ ਕਤਹੂ ਪਾਈਐ ॥ (528-­15)
ਉਸਤਤਿ ਕਰਹਿ ਕੇਤੇ ਮੁਨਿ ਪ੍ਰੀਤਿ ॥ (221­-19)
ਉਸਤਤਿ ਕਰਹਿ ਤੁਮਰੀ ਜਨ ਮਾਧੌ ਗੁਨ ਗਾਵਹਿ ਹਰਿ ਰਾਇਆ ॥ (1319-­7)
ਉਸਤਤਿ ਕਰਹਿ ਪਰਹਰਿ ਦੁਖੁ ਦਾਲਦੁ ਜਿਨ ਨਾਹੀ ਚਿੰਤ ਪਰਾਈ ਹੇ ॥੩॥ (1025­-15)
ਉਸਤਤਿ ਕਰਹਿ ਪ੍ਰਭ ਤੇਰੀਆ ਮਿਲਿ ਸਾਧੂ ਸਾਧ ਜਨਾ ਗੁਰ ਸਤਿਗੁਰੂ ਭਗਵਾਨ ॥੧॥ (1298­-1)
ਉਸਤਤਿ ਕਰਹੁ ਸਦਾ ਪ੍ਰਭ ਅਪਨੇ ਜਿਨਿ ਪੂਰੀ ਕਲ ਰਾਖੀ ॥ (622-­2)
ਉਸਤਤਿ ਕਵਨ ਕਰੀਜੈ ਕਰਤੇ ਪੇਖਿ ਰਹੇ ਬਿਸਮਾ ॥੧॥ ਰਹਾਉ ॥ (507­-12)
ਉਸਤਤਿ ਨਿੰਦਾ ਏ ਸਮ ਜਾ ਕੈ ਲੋਭੁ ਮੋਹੁ ਫੁਨਿ ਤੈਸਾ ॥੨॥ (220-­6)
ਉਸਤਤਿ ਨਿੰਦਾ ਸਬਦੁ ਵੀਚਾਰੁ ॥ (1331-­2)
ਉਸਤਤਿ ਨਿੰਦਾ ਕਰੇ ਕਿਆ ਕੋਈ ॥ (1128­-14)
ਉਸਤਤਿ ਨਿੰਦਾ ਕਰੈ ਨਰੁ ਕੋਈ ॥ (1164­-4)
ਉਸਤਤਿ ਨਿੰਦਾ ਕਿਸ ਕੀ ਕੀਜੈ ॥ (1041­-10)
ਉਸਤਤਿ ਨਿੰਦਾ ਗੁਰਿ ਸਮ ਜਾਣਾਈ ਇਸੁ ਜੁਗ ਮਹਿ ਲਾਹਾ ਹਰਿ ਜਪਿ ਲੈ ਜਾਇ ॥੧॥ ਰਹਾਉ ॥ (362­-14)
ਉਸਤਤਿ ਨਿੰਦਾ ਦੋਊ ਤਿਆਗੈ ਖੋਜੈ ਪਦੁ ਨਿਰਬਾਨਾ ॥ (219­-3)
ਉਸਤਤਿ ਨਿੰਦਾ ਦੋਊ ਪਰਹਰਿ ਹਰਿ ਕੀਰਤਿ ਉਰਿ ਆਨੋ ॥ (1186-­9)
ਉਸਤਤਿ ਨਿੰਦਾ ਦੋਊ ਬਿਬਰਜਿਤ ਤਜਹੁ ਮਾਨੁ ਅਭਿਮਾਨਾ ॥ (1123­-2)
ਉਸਤਤਿ ਨਿੰਦਾ ਨਾਨਕ ਜੀ ਮੈ ਹਭ ਵਞਾਈ ਛੋੜਿਆ ਹਭੁ ਕਿਝੁ ਤਿਆਗੀ ॥ (963­-17)
ਉਸਤਤਿ ਨਿੰਦਿਆ ਨਾਹਿ ਜਿਹਿ ਕੰਚਨ ਲੋਹ ਸਮਾਨਿ ॥ (1427­-5)
ਉਸਤਤਿ ਬਰਨਿ ਨ ਸਕੀਐ ਸਦ ਸਦ ਕੁਰਬਾਨਾ ॥੧੯॥ (556-­7)
ਉਸਤਤਿ ਮਨ ਮਹਿ ਕਰਿ ਨਿਰੰਕਾਰ ॥ (281­-6)
ਉਸਨ ਸੀਤ ਸਮਸਰਿ ਸਭ ਤਾ ਕੈ ॥ (251­-7)
ਉਸਾਰਿ ਮੜੋਲੀ ਰਾਖੈ ਦੁਆਰਾ ਭੀਤਰਿ ਬੈਠੀ ਸਾ ਧਨਾ ॥ (155­12)
ਉਹੁ ਸਾਕਤੁ ਬਪੁਰਾ ਮਰਿ ਗਇਆ ਕੋਇ ਨ ਲੈਹੈ ਨਾਉ ॥੧੪੩॥ (1372­3)
ਉਹ ਝੂਲੈ ਉਹ ਚੀਰੀਐ ਸਾਕਤ ਸੰਗੁ ਨ ਹੇਰਿ ॥੮੮॥ (1369­3)
ਉਹ ਤਉ ਭੂਤੁ ਭੂਤੁ ਕਰਿ ਭਾਗੀ ॥੩॥ (794­7)
ਉਹ ਰਸੁ ਪੀਆ ਇਹ ਰਸੁ ਨਹੀ ਭਾਵਾ ॥੩੫॥ (342­8)
ਉਕਤਿ ਸਿਆਣਪ ਸਗਲੀ ਤਿਆਗੁ ॥ (177­1)
ਉਕਤਿ ਸਿਆਨਪ ਇਸ ਤੇ ਕਛੁ ਨਾਹਿ ॥ (196­13)
ਉਕਤਿ ਸਿਆਨਪ ਸਗਲ ਤਿਆਗਿ ਨਾਨਕ ਲਏ ਸਮਾਇ ॥੧॥ (260­13)
ਉਕਤਿ ਸਿਆਨਪ ਕਛੁ ਨਹੀ ਨਾਹੀ ਕਛੁ ਘਾਲ ॥ (811­2)
ਉਕਤਿ ਸਿਆਨਪ ਕਿਛੂ ਨ ਜਾਨਾ ॥ (387­19)
ਉਕਤਿ ਜੋਤਿ ਲੈ ਸੁਰਤਿ ਪਰੀਖਿਆ ॥ (913­8)
ਉਗ੍ਰਸੈਣ ਕਉ ਰਾਜੁ ਅਭੈ ਭਗਤਹ ਜਨ ਦੀਓ ॥ (1390­9)
ਉਗਵਣਹੁ ਤੈ ਆਥਵਣਹੁ ਚਹੁ ਚਕੀ ਕੀਅਨੁ ਲੋਆ ॥ (968­16)
ਉਗਵੈ ਸੂਰੁ ਅਸੁਰ ਸੰਘਾਰੈ ॥ (930­18)
ਉਗਵੈ ਸੂਰੁ ਗੁਰਮੁਖਿ ਹਰਿ ਬੋਲਹਿ ਸਭ ਰੈਨਿ ਸਮ੍ਹ੍ਹਾਲਹਿ ਹਰਿ ਗਾਲ ॥ (1335­13)
ਉਗਵੈ ਸੂਰੁ ਨ ਜਾਪੈ ਚੰਦੁ ॥ (791­3)
ਉਗਵੈ ਦਿਨਸੁ ਆਲੁ ਜਾਲੁ ਸਮ੍ਹ੍ਹਾਲੈ ਬਿਖੁ ਮਾਇਆ ਕੇ ਬਿਸਥਾਰੇ ॥ (981­7)
ਉਘਰਿ ਗਇਆ ਜੈਸਾ ਖੋਟਾ ਢਬੂਆ ਨਦਰਿ ਸਰਾਫਾ ਆਇਆ ॥ (381­7)
ਉਘਰਿ ਗਈਆਂ ਖਿਨਹਿ ਭੀਤਰਿ ਜਮਹਿ ਗ੍ਰਾਸੇ ਝੋਟ ॥੧॥ (1224­10)
ਉਚਰਹੁ ਰਾਮ ਨਾਮੁ ਲਖ ਬਾਰੀ ॥ (194­17)
ਉਚਰਤ ਗੁਨ ਗੋਪਾਲ ਜਸੁ ਦੂਰ ਤੇ ਜਮੁ ਭਾਗੈ ॥੧॥ (817­19)
ਉਚਰੰਤਿ ਨਾਨਕ ਹਰਿ ਹਰਿ ਰਸਨਾ ਸਰਬ ਪਾਪ ਬਿਮੁਚਤੇ ॥੧॥ (706­19)
ਉਚਰਤ ਰਾਮ ਭੈ ਪਾਰਿ ਉਤਾਰੈ ॥ (865­6)
ਉਛਲਿਆ ਕਾਮੁ ਕਾਲ ਮਤਿ ਲਾਗੀ ਤਉ ਆਨਿ ਸਕਤਿ ਗਲਿ ਬਾਂਧਿਆ ॥੨॥ (93­7)
ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ (729­2)
ਉਜਲ ਮੋਤੀ ਸੋਹਣੇ ਰਤਨਾ ਨਾਲਿ ਜੁੜੰਨਿ ॥ (788­19)
ਉਜੜੁ ਥੇਹੁ ਵਸਾਇਓ ਹਉ ਤੁਧ ਵਿਟਹੁ ਕੁਰਬਾਣੁ ਜੀਉ ॥੬॥ (73­15)
ਉਝੜਿ ਜਾਦੇ ਮਾਰਗਿ ਪਾਏ ॥ (1032­1)
ਉਝੜ ਪੰਥਿ ਭ੍ਰਮੈ ਗਾਵਾਰੀ ਖਿਨੁ ਖਿਨੁ ਧਕੇ ਖਾਇਆ ॥ (773­10)
ਉਝੜਿ ਭੁਲੇ ਰਾਹ ਗੁਰਿ ਵੇਖਾਲਿਆ ॥ (149­6)
ਉਝੜ ਮਾਰਗੁ ਸਭੁ ਤੁਮ ਹੀ ਕੀਨਾ ਚਲੈ ਨਾਹੀ ਕੋ ਵੇਪਾੜਾ ॥੪॥ (1081­9)
ਉਠਿ ਇਸਨਾਨੁ ਕਰਹੁ ਪਰਭਾਤੇ ਸੋਏ ਹਰਿ ਆਰਾਧੇ ॥ (1185­13)
ਉਠਿ ਚਲਣਾ ਖਸਮੈ ਭਾਣਾ ॥੧॥ ਰਹਾਉ ॥ (989­12)
ਉਠਿ ਚਲਤਾ ਠਾਕਿ ਰਖਹੁ ਘਰਿ ਅਪੁਨੈ ਦੁਖੁ ਕਾਟੇ ਕਾਟਣਹਾਰਾ ਹੇ ॥੧੬॥ (1031­3)
ਉਠਿ ਚਲਿਆ ਪਛੁਤਾਇਆ ਪਰਿਆ ਵਸਿ ਜੰਦਾਰ ॥੧॥ (43­9)
ਉਠੁ ਫਰੀਦਾ ਉਜੂ ਸਾਜਿ ਸੁਬਹ ਨਿਵਾਜ ਗੁਜਾਰਿ ॥ (1381­13)
ਉਠਿ ਵੰਞੁ ਵਟਾਊੜਿਆ ਤੈ ਕਿਆ ਚਿਰੁ ਲਾਇਆ ॥ (459­18)
ਉਠਹਿ ਤਾਨ ਕਲੋਲ ਗਾਇਨ ਤਾਰ ਮਿਲਾਵਹੀ ॥੧॥ (1430­7)
ਉਠੰਦਿਆ ਬਹੰਦਿਆ ਸਵੰਦਿਆ ਸੁਖੁ ਸੋਇ ॥ (321­3)
ਉਠਦਿਆ ਬਹਦਿਆ ਸੁਤਿਆ ਸਦਾ ਸਦਾ ਹਰਿ ਨਾਮੁ ਧਿਆਈਐ ਜਨ ਨਾਨਕ ਗੁਰਮੁਖਿ ਹਰਿ ਲਹੀਐ ॥੨੧॥੧॥ ਸੁਧੁ (594­18)
ਉਠੀ ਝਾਲੂ ਕੰਤੜੇ ਹਉ ਪਸੀ ਤਉ ਦੀਦਾਰੁ ॥ (1094­10)
ਉਡਿ ਉਡਿ ਰਾਵਾ ਝਾਟੈ ਪਾਇ ॥ (465­7)
ਉਡਿ ਨ ਜਾਹੀ ਸਿਧ ਨ ਹੋਹਿ ॥ (465­14)
ਉਡਹਿ ਤ ਬੇਗੁਲ ਬੇਗੁਲੇ ਤਾਕਹਿ ਚੋਗ ਘਣੀ ॥ (934­7)
ਉਡਹੁ ਨ ਕਾਗਾ ਕਾਰੇ ॥ (338­1)
ਉਡਹਿ ਨ ਮੂਲੇ ਨ ਆਵਹਿ ਨ ਜਾਹੀ ਨਿਜ ਘਰਿ ਵਾਸਾ ਪਾਇਆ ॥੧੩॥ (1068­18)
ਉਡਰਿ ਹੰਸੁ ਚਲਿਆ ਫੁਰਮਾਇਆ ਭਸਮੈ ਭਸਮ ਸਮਾਣੀ ॥ (1111­12)
ਉਡਰਿਆ ਵੇਚਾਰਾ ਬਗੁਲਾ ਮਤੁ ਹੋਵੈ ਮੰਞੁ ਲਖਾਵੈ ॥ (960­9)
ਉਡਿਆ ਹੰਸੁ ਦਸਾਏ ਰਾਹ ॥ (137­19)
ਉਡੀਨੀ ਉਡੀਨੀ ਉਡੀਨੀ ॥ (830­4)
ਉਡੈ ਨ ਹੰਸਾ ਪੜੈ ਨ ਕੰਧੁ ॥ (939­15)
ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥ (680­5)
ਉਤੁ ਭੂਖੈ ਖਾਇ ਚਲੀਅਹਿ ਦੂਖ ॥੧॥ (9­16)
ਉਤੰਗੀ ਪੈਓਹਰੀ ਗਹਿਰੀ ਗੰਭੀਰੀ ॥ (1410­4)
ਉਤਪਤਿ ਪਰਲਉ ਅਵਰੁ ਨ ਕੋਈ ॥੧॥ (905­15)
ਉਤਪਤਿ ਪਰਲਉ ਆਪਿ ਨਿਰਾਲਾ ॥ (1033­14)
ਉਤਪਤਿ ਪਰਲਉ ਸਬਦੇ ਹੋਵੈ ॥ (117­8)
ਉਤਭੁਜ ਖੇਲੁ ਕਰਿ ਜਗਤ ਵਿਆਇ ॥ (865­11)
ਉਤਭੁਜ ਚਲਤ ਆਪਿ ਕਰਿ ਚੀਨੈ ਆਪੇ ਤਤੁ ਪਛਾਣੈ ॥੧॥ (878­19)
ਉਤਭੁਜੁ ਚਲਤੁ ਕੀਆ ਸਿਰਿ ਕਰਤੈ ਬਿਸਮਾਦੁ ਸਬਦਿ ਦੇਖਾਇਦਾ ੭॥ (1037­18)
ਉਤਮੁ ਏਹੁ ਬੀਚਾਰੁ ਹੈ ਜਿਨਿ ਸਚੇ ਸਿਉ ਚਿਤੁ ਲਾਇਆ ॥ (466­9)
ਉਤਮ ਸੰਤ ਭਲੇ ਸੰਜੋਗੀ ਇਸੁ ਜੁਗ ਮਹਿ ਪਵਿਤ ਪੁਨੀਤ ॥ (673­4)
ਉਤਮ ਸਲੋਕ ਸਾਧ ਕੇ ਬਚਨ ॥ (295­9)
ਉਤਮ ਪਦਵੀ ਪਾਈਐ ਸਚੇ ਰਹੈ ਸਮਾਇ ॥ (552­8)
ਉਤਮ ਮਧਿਮ ਜਾਤੀਂ ਜਿਨਸੀ ਭਰਮਿ ਭਵੈ ਸੰਸਾਰੁ ॥ (1243­15)
ਉਤਰਿ ਅਵਘਟਿ ਸਰਵਰਿ ਨ੍ਹ੍ਹਾਵੈ ॥ (411­10)
ਉਤਰਿ ਗਇਓ ਮੇਰੇ ਮਨ ਕਾ ਸੰਸਾ ਜਬ ਤੇ ਦਰਸਨੁ ਪਾਇਆ ॥੧॥ ਰਹਾਉ ॥ (1218­16)
ਉਤਰਿ ਗਈ ਸਭ ਮਨ ਕੀ ਚਿੰਦਾ ॥ (1147­7)
ਉਤਰਿ ਗਏ ਸਭ ਸੋਗ ਸੰਤਾਪੇ ॥ (105­6)
ਉਤਰਿ ਜਾਇ ਤੇਰੇ ਮਨ ਕੀ ਪਿਆਸ ॥ (179­3)
ਉਤਰਿ ਦਖਿਣਹਿ ਪੁਬਿ ਅਰੁ ਪਸ੍ਚਮਿ ਜੈ ਜੈ ਕਾਰੁ ਜਪੰਥਿ ਨਰਾ ॥ (1392­19)
ਉਤਰਿ ਦਖਿਣਿ ਪੁਬਿ ਦੇਸਿ ਪਸ੍ਚਮਿ ਜਸੁ ਭਾਖਹ ॥ (1393­11)
ਉਤਰਿਆ ਦੁਖੁ ਮੰਦ ॥੧॥ (1304­3)
ਉਤਰੀ ਮੈਲੁ ਨਾਮ ਕੈ ਰੰਗਿ ॥੨॥ (1339­12)
ਉਦਕ ਸਮੁੰਦ ਸਲਲ ਕੀ ਸਾਖਿਆ ਨਦੀ ਤਰੰਗ ਸਮਾਵਹਿਗੇ ॥ (1103­15)
ਉਦਕ ਮਾਹਿ ਜੈਸੇ ਬਗੁ ਧਿਆਨੁ ਮਾਡੈ ॥੧॥ (485­16)
ਉਦਧਿ ਗੁਰੁ ਗਹਿਰ ਗੰਭੀਰ ਬੇਅੰਤੁ ਹਰਿ ਨਾਮ ਨਗ ਹੀਰ ਮਣਿ ਮਿਲਤ ਲਿਵ ਲਾਈਐ ॥ (1401­1)
ਉਦਮੁ ਅਗਮੁ ਅਗੋਚਰੋ ਚਰਨ ਕਮਲ ਨਮਸਕਾਰ ॥ (927­16)
ਉਦਮੁ ਸਕਤਿ ਸਿਆਣਪ ਤੁਮ੍ਹ੍ਹਰੀ ਦੇਹਿ ਤ ਨਾਮੁ ਵਖਾਣੀ ॥ (1219­17)
ਉਦਮੁ ਸੋਈ ਕਰਾਇ ਪ੍ਰਭ ਮਿਲਿ ਸਾਧੂ ਗੁਣ ਗਾਉ ॥ (137­10)
ਉਦਮੁ ਕਰਿ ਹਰਿ ਜਾਪਣਾ ਵਡਭਾਗੀ ਧਨੁ ਖਾਟਿ ॥ (48­10)
ਉਦਮੁ ਕਰਿ ਲਾਗੇ ਬਹੁ ਭਾਤੀ ਬਿਚਰਹਿ ਅਨਿਕ ਸਾਸਤ੍ਰ ਬਹੁ ਖਟੂਆ ॥ (1389­6)
ਉਦਮੁ ਕਰਉ ਕਰਾਵਹੁ ਠਾਕੁਰ ਪੇਖਤ ਸਾਧੂ ਸੰਗਿ ॥ (405­17)
ਉਦਮੁ ਕਰਉ ਦਰਸਨੁ ਪੇਖਨ ਕੌ ਕਰਮਿ ਪਰਾਪਤਿ ਹੋਇ ॥੧॥ (1223­5)
ਉਦਮੁ ਕਰਹੁ ਵਡਭਾਗੀਹੋ ਸਿਮਰਹੁ ਹਰਿ ਹਰਿ ਰਾਇ ॥ (456­7)
ਉਦਮ ਕਰਹਿ ਅਨੇਕ ਹਰਿ ਨਾਮੁ ਨ ਗਾਵਹੀ ॥ (705­8)
ਉਦਮੁ ਕਰਤ ਆਨਦੁ ਭਇਆ ਸਿਮਰਤ ਸੁਖ ਸਾਰੁ ॥ (815­17)
ਉਦਮੁ ਕਰਤ ਸੀਤਲ ਮਨ ਭਏ ॥ (201­16)
ਉਦਮੁ ਕਰਤ ਹੋਵੈ ਮਨੁ ਨਿਰਮਲੁ ਨਾਚੈ ਆਪੁ ਨਿਵਾਰੇ ॥ (381­9)
ਉਦਮੁ ਕਰਤ ਮਨੁ ਨਿਰਮਲੁ ਹੋਆ ॥ (99­11)
ਉਦਮੁ ਕਰੇ ਭਲਕੇ ਪਰਭਾਤੀ ਇਸਨਾਨੁ ਕਰੇ ਅੰਮ੍ਰਿਤ ਸਰਿ ਨਾਵੈ ॥ (305­17)
ਉਦਮੁ ਕਰੇਦਿਆ ਜੀਉ ਤੂੰ ਕਮਾਵਦਿਆ ਸੁਖ ਭੁੰਚੁ ॥ (522­15)
ਉਦਮੁ ਕਰੈ ਸੁਆਨ ਕੀ ਨਿਆਈ ਚਾਰੇ ਕੁੰਟਾ ਘੋਖਾ ॥੨॥ (672­5)
ਉਦਮੁ ਕੀਆ ਕਰਾਇਆ ਆਰੰਭੁ ਰਚਾਇਆ ॥ (399­12)
ਉਦਮ ਮਤਿ ਪ੍ਰਭ ਅੰਤਰਜਾਮੀ ਜਿਉ ਪ੍ਰੇਰੇ ਤਿਉ ਕਰਨਾ ॥ (798­19)
ਉਦਰ ਸੰਜੋਗੀ ਧਰਤੀ ਮਾਤਾ ॥ (1021­2)
ਉਦਰੁ ਨੈ ਸਾਣੁ ਨ ਭਰੀਐ ਕਬਹੂ ਤ੍ਰਿਸਨਾ ਅਗਨਿ ਪਚਾਏ ॥੧॥ (1131­10)
ਉਦਰੈ ਕਾਰਣਿ ਆਪਣੇ ਬਹਲੇ ਭੇਖ ਕਰੇਨਿ ॥ (949­5)
ਉਦਰੈ ਮਾਹਿ ਆਇ ਕੀਆ ਨਿਵਾਸੁ ॥ (396­2)
ਉਦਾਸੀ ਉਦਾਸਿ ਰਾਤਾ ॥੩॥ (71­8)
ਉਦਾਰਉ ਚਿਤ ਦਾਰਿਦ ਹਰਨ ਪਿਖੰਤਿਹ ਕਲਮਲ ਤ੍ਰਸਨ ॥ (1392­6)
ਉਦਿਆਨ ਬਸਨੰ ਸੰਸਾਰੰ ਸਨਬੰਧੀ ਸ੍ਵਾਨ ਸਿਆਲ ਖਰਹ ॥ (1359­8)
ਉਦੈ ਅਸਤ ਕੀ ਮਨ ਬੁਧਿ ਨਾਸੀ ਤਉ ਸਦਾ ਸਹਜਿ ਲਿਵ ਲੀਣਾ ॥੩॥ (475­18)
ਉਦੋਸਾਹੈ ਕਿਆ ਨੀਸਾਨੀ ਤੋਟਿ ਨ ਆਵੈ ਅੰਨੀ ॥ (1412­12)
ਉਦੋਸੀਅ ਘਰੇ ਹੀ ਵੁਠੀ ਕੁੜਿੲ​‍ਂ​‍ੀ ਰੰਨੀ ਧੰਮੀ ॥ (1412­12)
ਉਦੌਤੁ ਭਇਓ ਪੂਰਨ ਭਾਵੀ ਕੋ ਭੇਟੇ ਸੰਤ ਸਹਾਈ ॥੧॥ (1268­12)
ਉਧਉ ਅਕ੍ਰੂਰੁ ਤਿਲੋਚਨੁ ਨਾਮਾ ਕਲਿ ਕਬੀਰ ਕਿਲਵਿਖ ਹਰਿਆ ॥ (1393­6)
ਉਧਰੁ ਸੁਆਮੀ ਪ੍ਰਭ ਕਿਰਪਾ ਧਾਰੇ ॥ (744­9)
ਉਧਰੁ ਦੇਹ ਅੰਧ ਕੂਪ ਤੇ ਲਾਵਹੁ ਅਪੁਨੀ ਚਰਣੀ ॥੧॥ ਰਹਾਉ ॥ (702­9)
ਉਧਰੁ ਦੇਹ ਦੁਲਭ ਸਾਧੂ ਸੰਗਿ ਹਰਿ ਹਰਿ ਨਾਮੁ ਜਪੇਰੈ ॥ (530­14)
ਉਧਰੁ ਨਾਨਕ ਪ੍ਰਭ ਅੰਤਰਜਾਮੀ ॥੪॥੨੭॥੩੩॥ (744­1)
ਉਧਰਹਿ ਆਪਿ ਤਰੈ ਸੰਸਾਰੁ ॥ (185­7)
ਉਧਰੇ ਸੰਤ ਪਰੇ ਹਰਿ ਸਰਨੀ ਪਚਿ ਬਿਨਸੇ ਮਹਾ ਅਹੰਕਾਰੀ ॥੩॥ (916­16)
ਉਧਰੇ ਹਰਿ ਸੰਤ ਦਾਸ ਕਾਟਿ ਦੀਨੀ ਜਮ ਕੀ ਫਾਸ ਪਤਿਤ ਪਾਵਨ ਨਾਮੁ ਜਾ ਕੋ ਸਿਮਰਿ ਨਾਨਕ ਓਹੇ ॥੨॥੧੦॥੧੩੯॥੩॥੧੩॥੧੫੫॥ (1231­6)
ਉਧਰੇ ਹਰਿ ਸਿਮਰਿ ਰਤਨਾਗਰ ॥੧॥ (1301­6)
ਉਧਰੇ ਭ੍ਰਮ ਮੋਹ ਸਾਗਰ ॥ (1119­11)
ਉਧੌ ਅਕ੍ਰੂਰੁ ਬਿਦਰੁ ਗੁਣ ਗਾਵੈ ਸਰਬਾਤਮੁ ਜਿਨਿ ਜਾਣਿਓ ॥ (1389­19)
ਉਨ ਸੰਗੁ ਸੋ ਪਾਏ ਜਿਸੁ ਮਸਤਕਿ ਕਰਾਮ ॥੩॥ (676­18)
ਉਨ ਸੰਤਨ ਕੈ ਮੇਰਾ ਮਨੁ ਕੁਰਬਾਨੇ ॥ (100­11)
ਉਨ ਸਤਿਗੁਰ ਆਗੈ ਸੀਸੁ ਨ ਬੇਚਿਆ ਓਇ ਆਵਹਿ ਜਾਹਿ ਅਭਾਗੇ ॥੪॥ (172­4)
ਉਨਿ ਸਭੁ ਜਗੁ ਖਾਇਆ ਹਮ ਗੁਰਿ ਰਾਖੇ ਮੇਰੇ ਭਾਈ ॥ ਰਹਾਉ ॥ (394­15)
ਉਨ ਸਮ੍ਹ੍ਹਾਰਿ ਮੇਰਾ ਮਨੁ ਸਧਾਰੇ ॥੨॥ (533­7)
ਉਨ ਸਾਧਾ ਕਾ ਦਰਸਨੁ ਪਾਵਉ ॥ (393­5)
ਉਨ ਕਉ ਖਸਮਿ ਕੀਨੀ ਠਾਕਹਾਰੇ ॥ (865­7)
ਉਨ ਕਵਨੁ ਖਲਾਵੈ ਕਵਨੁ ਚੁਗਾਵੈ ਮਨ ਮਹਿ ਸਿਮਰਨੁ ਕਰਿਆ ॥੩॥ (495­6)
ਉਨ ਕੀ ਸਰਣਿ ਪਰੈ ਸੋ ਤਰਿਆ ਸੰਤਸੰਗਿ ਪੂਰਨ ਆਸਾ ॥੨॥ (207­16)
ਉਨ ਕੀ ਸੇਵਾ ਸੋਈ ਲਾਗੈ ॥ (282­4)
ਉਨ ਕੀ ਸੋਭਾ ਉਨਹੂ ਬਨੀ ॥ (292­4)
ਉਨ ਕੀ ਗੈਲਿ ਤੋਹਿ ਜਿਨਿ ਲਾਗੈ ॥੧॥ (484­4)
ਉਨ ਕੈ ਸੰਗਿ ਹਮ ਤੁਮ ਸੰਗਿ ਮੇਲ ॥ (390­14)
ਉਨ ਕੈ ਸੰਗਿ ਤੂ ਕਰਤੀ ਕੇਲ ॥ (390­13)
ਉਨ ਕੈ ਸੰਗਿ ਮੋਹਿ ਪ੍ਰਭੁ ਚਿਤਿ ਆਵੈ ਸੰਤ ਪ੍ਰਸਾਦਿ ਮੋਹਿ ਜਾਗੀ (1267­11)
ਉਨਿ ਚਾਨਣਿ ਓਹੁ ਸੋਖਿਆ ਚੂਕਾ ਜਮ ਸਿਉ ਮੇਲੁ ॥੧॥ (358­7)
ਉਨ ਜਨਮ ਜਨਮ ਕੀ ਮੈਲੁ ਉਤਰੈ ਨਿਰਮਲ ਨਾਮੁ ਦ੍ਰਿੜਾਇ ॥ (40­10)
ਉਨ ਤੇ ਦੁਗੁਣ ਦਿੜੀ ਉਨ ਮਾਏ ॥੧॥ (178­12)
ਉਨ ਤੇ ਰਾਖੈ ਬਾਪੁ ਨ ਮਾਈ ॥ (182­12)
ਉਨ ਤੇ ਰਾਖੈ ਮੀਤੁ ਨ ਭਾਈ ॥ (182­12)
ਉਨਿ ਭੀ ਭਿਸਤਿ ਘਨੇਰੀ ਪਾਈ ॥੨॥ (1161­7)
ਉਨਿ ਮੋਹੇ ਬਹੁਤੇ ਬ੍ਰਹਮੰਡ ॥ (892­3)
ਉਨ੍ਹ੍ਹ ਕੀ ਰੇਣੁ ਬਸੈ ਜੀਅ ਨਾਲਿ ॥ (391­9)
ਉਨ੍ਹ੍ਹ ਕੈ ਸੰਗਿ ਤੁਮ ਸਭੁ ਕੋਊ ਲੋਰੈ ॥ (390­14)
ਉਨ੍ਹ੍ਹ ਕੈ ਸੰਗਿ ਤੁਮ ਸਾਕੁ ਜਗਤੁ ॥ (390­17)
ਉਨ੍ਹ੍ਹ ਕੈ ਸੰਗਿ ਤੂ ਹੋਈ ਹੈ ਜਾਹਰਿ ॥ (390­16)
ਉਨ੍ਹ੍ਹ ਕੈ ਸੰਗਿ ਤੂ ਗ੍ਰਿਹ ਮਹਿ ਮਾਹਰਿ ॥ (390­15)
ਉਨ੍ਹ੍ਹ ਕੈ ਸੰਗਿ ਤੂ ਰਖੀ ਪਪੋਲਿ ॥ (390­16)
ਉਨ੍ਹ੍ਹ ਕੈ ਸੰਗਿ ਤੇਰਾ ਮਾਨੁ ਮਹਤੁ ॥ (390­17)
ਉਨ੍ਹ੍ਹ ਕੈ ਸੰਗਿ ਤੇਰੀ ਸਭ ਬਿਧਿ ਥਾਟੀ ॥ (390­17)
ਉਨ੍ਹ੍ਹ ਕੈ ਸੰਗਿ ਦੇਖਉ ਪ੍ਰਭੁ ਨੈਨ ॥੩॥ (391­11)
ਉਨ੍ਹ੍ਹ ਕੈ ਬਸਿ ਆਇਓ ਭਗਤਿ ਬਛਲੁ ਜਿਨਿ ਰਾਖੀ ਆਨ ਸੰਤਾਨੀ ॥ (1210­12)
ਉਨ੍ਹ੍ਹਾ ਭਿ ਆਵਹਿ ਓਈ ਸਾਦ ॥ (471­18)
ਉਨਮਤ ਕਾਮਿ ਮਹਾ ਬਿਖੁ ਭੂਲੈ ਪਾਪੁ ਪੁੰਨੁ ਨ ਪਛਾਨਿਆ ॥ (93­9)
ਉਨਮਤ ਮਾਨ ਹਿਰਿਓ ਮਨ ਮਾਹੀ ਗੁਰ ਕਾ ਸਬਦੁ ਨ ਧਾਰਿਓ ਰੇ ॥੨॥ (335­15)
ਉਨਮਦ ਚਢਾ ਮਦਨ ਰਸੁ ਚਾਖਿਆ ਤ੍ਰਿਭਵਨ ਭਇਆ ਉਜਿਆਰਾ ॥੧॥ ਰਹਾਉ ॥ (969­8)
ਉਨਮਨ ਮਨ ਮਨ ਹੀ ਮਿਲੇ ਛੁਟਕਤ ਬਜਰ ਕਪਾਟ ॥੬॥ (346­16)
ਉਨਮਨਿ ਮਨੂਆ ਸੁੰਨਿ ਸਮਾਨਾ ਦੁਬਿਧਾ ਦੁਰਮਤਿ ਭਾਗੀ ॥ (333­1)
ਉਨਵਿ ਘਨ ਛਾਏ ਬਰਸੁ ਸੁਭਾਏ ਮਨਿ ਤਨਿ ਪ੍ਰੇਮੁ ਸੁਖਾਵੈ ॥ (1107­14)
ਉਨਵੈ ਘਨੁ ਘਨ ਘਨਿਹਰੁ ਗਰਜੈ ਮਨਿ ਬਿਗਸੈ ਮੋਰ ਮੁਰਲੇ ॥੩॥ (975­13)
ਉਪਜਹਿ ਬਿਨਸਹਿ ਬੰਧਨ ਬੰਧੇ ॥ (1041­3)
ਉਪਜਤ ਬਿਨਸਤ ਰੋਵਤ ਰਹਿਬੋ ॥੧॥ ਰਹਾਉ ॥ (325­1)
ਉਪਜਤਾ ਬਿਕਾਰ ਦੁੰਦਰ ਨਉਪਰੀ ਝੁਨੰਤਕਾਰ ਸੁੰਦਰ ਅਨਿਗ ਭਾਉ ਕਰਤ ਫਿਰਤ ਬਿਨੁ ਗੋਪਾਲ ਧੋਹੇ ॥ ਰਹਾਉ ॥ (1231­4)
ਉਪਜੰਪਿ ਉਪਾਇ ਨ ਪਾਈਐ ਕਤਹੂ ਗੁਰਿ ਪੂਰੈ ਹਰਿ ਪ੍ਰਭੁ ਲਾਭਾ ॥੧॥ ਰਹਾਉ ॥ (1337­3)
ਉਪਜੰਪਿ ਦਰਸਨੁ ਕੀਜੈ ਤਾ ਕਾ ॥੧॥ (228­4)
ਉਪਜਿਓ ਗਿਆਨੁ ਹੂਆ ਪਰਗਾਸ ॥ (875­9)
ਉਪਜਿਓ ਚਾਉ ਮਿਲਨ ਪ੍ਰਭ ਪ੍ਰੀਤਮ ਰਹਨੁ ਨ ਜਾਇ ਖਿਨੀ ॥੧॥ (829­19)
ਉਪਜਿਆ ਤਤੁ ਗਿਆਨੁ ਸਾਹੁਰੈ ਪੇਈਐ ਇਕੁ ਹਰਿ ਬਲਿ ਰਾਮ ਜੀਉ ॥ (778­10)
ਉਪਜੀ ਤਰਕ ਦਿਗੰਬਰੁ ਹੋਆ ਮਨੁ ਦਹ ਦਿਸ ਚਲਿ ਚਲਿ ਗਵਨੁ ਕਰਈਆ ॥ (835­11)
ਉਪਜੀ ਪ੍ਰੀਤਿ ਪ੍ਰੇਮ ਰਸੁ ਚਾਉ ॥ (290­6)
ਉਪਜੈ ਸਹਜੁ ਗਿਆਨ ਮਤਿ ਜਾਗੈ ॥ (92­4)
ਉਪਜੈ ਗਿਆਨੁ ਦੁਰਮਤਿ ਛੀਜੈ ॥ (974­9)
ਉਪਜੈ ਚਾਉ ਸਾਧ ਕੈ ਸੰਗਿ ॥ (289­14)
ਉਪਜੈ ਨਿਪਜੈ ਨਿਪਜਿ ਸਮਾਈ ॥ (325­12)
ਉਪਜੈ ਪਚੈ ਹਰਿ ਬੂਝੈ ਨਾਹੀ ॥ (127­15)
ਉਪਦੇਸੰ ਸਮ ਮਿਤ੍ਰ ਸਤ੍ਰਹ ਭਗਵੰਤ ਭਗਤਿ ਭਾਵਨੀ ॥ (1357­11)
ਉਪਦੇਸੁ ਸੁਣਹੁ ਤੁਮ ਗੁਰਸਿਖਹੁ ਸਚਾ ਇਹੈ ਸੁਆਉ ॥ (963­2)
ਉਪਦੇਸੁ ਸੁਣਿ ਸਾਧ ਸੰਤਨ ਕਾ ਸਭ ਚੂਕੀ ਕਾਣਿ ਜਮਾਣੀ ॥ (608­8)
ਉਪਦੇਸੁ ਕਰਤ ਨਾਨਕ ਜਨ ਤੁਮ ਕਉ ਜਉ ਸੁਨਹੁ ਤਉ ਜਾਇ ਸੰਤਾਪ ॥੨॥੧॥੭॥ (1200­13)
ਉਪਦੇਸੁ ਕਰੇ ਕਰਿ ਲੋਕ ਦ੍ਰਿੜਾਵੈ ॥ (887­18)
ਉਪਦੇਸੁ ਕਰੇ ਗੁਰੁ ਸਤਿਗੁਰੁ ਪੂਰਾ ਗੁਰੁ ਸਤਿਗੁਰੁ ਪਰਉਪਕਾਰੀਆ ਜੀਉ ॥੪॥੭॥ (96­12)
ਉਪਦੇਸੁ ਕਰੈ ਆਪਿ ਨ ਕਮਾਵੈ ਤਤੁ ਸਬਦੁ ਨ ਪਛਾਨੈ ॥ (380­2)
ਉਪਦੇਸਿ ਗੁਰੂ ਹਰਿ ਹਰਿ ਜਪੁ ਜਾਪੈ ਸਭਿ ਕਿਲਵਿਖ ਪਾਪ ਦੋਖ ਲਹਿ ਜਾਵੈ ॥ (305­18)
ਉਪਦੇਸੁ ਗੁਰੂ ਸੁਣਿ ਮੰਨਿਆ ਧੁਰਿ ਮਸਤਕਿ ਪੂਰਾ ਭਾਗੁ ॥ (849­2)
ਉਪਦੇਸ ਗੁਰੂ ਮਮ ਪੁਨਹਿ ਨ ਗਰਭੰ ਬਿਖੁ ਤਜਿ ਅੰਮ੍ਰਿਤੁ ਪੀਆਇਆ ॥੮॥੧॥ (503­14)
ਉਪਦੇਸੁ ਜਿ ਦਿਤਾ ਸਤਿਗੁਰੂ ਸੋ ਸੁਣਿਆ ਸਿਖੀ ਕੰਨੇ ॥ (314­9)
ਉਪਮਾ ਸੁਨਹੁ ਰਾਜਨ ਕੀ ਸੰਤਹੁ ਕਹਤ ਜੇਤ ਪਾਹੂਚਾ ॥ (1235­6)
ਉਪਮਾ ਜਾਤ ਨ ਕਹੀ ਮੇਰੇ ਪ੍ਰਭ ਕੀ ਉਪਮਾ ਜਾਤ ਨ ਕਹੀ ॥ (837­9)
ਉਪਰਿ ਆਇ ਬੈਠੇ ਕੂੜਿਆਰ ॥ (472­2)
ਉਪਰਹੁ ਪਾਣੀ ਵਾਰੀਐ ਝਲੇ ਝਿਮਕਨਿ ਪਾਸਿ ॥੨॥ (417­5)
ਉਪਾਇ ਕਿਤੈ ਨ ਪਾਈਐ ਹਰਿ ਕਰਮ ਬਿਧਾਤਾ ॥ (510­17)
ਉਪਾਇ ਕਿਤੈ ਨ ਲਭਈ ਗੁਰੁ ਹਿਰਦੈ ਹਰਿ ਦੇਖਾਇ ॥੪॥ (234­8)
ਉਪਾਇ ਕਿਤੈ ਨ ਲਭਨੀ ਕਰਿ ਭੇਖ ਥਕੇ ਭੇਖਵਾਨੀ ॥ (514­10)
ਉਪਾਇ ਨ ਕਿਤੀ ਪਾਇਆ ਜਾਏ ॥ (127­10)
ਉਪਾਵ ਸਗਲ ਕਰਿ ਹਾਰਿਓ ਨਹ ਨਹ ਹੁਟਹਿ ਬਿਕਰਾਲ ॥੧॥ (1119­9)
ਉਪਾਵ ਸਿਆਣਪ ਸਗਲ ਛਡਿ ਗੁਰ ਕੀ ਚਰਣੀ ਲਾਗੁ ॥ (45­3)
ਉਪਾਵ ਸਿਆਨਪ ਸਗਲ ਤੇ ਰਹਤ ॥ (269­11)
ਉਪਾਵ ਛੋਡਿ ਗਹੁ ਤਿਸ ਕੀ ਓਟ ॥ (177­2)
ਉਬਟ ਚਲੰਤੇ ਇਹੁ ਮਦੁ ਪਾਇਆ ਜੈਸੇ ਖੋਂਦ ਖੁਮਾਰੀ ॥੪॥੩॥ (1123­17)
ਉਬਰਤ ਰਾਜਾ ਰਾਮ ਕੀ ਸਰਣੀ ॥ (215­11)
ਉਬਰੇ ਸਤਿਗੁਰ ਕੀ ਸਰਣਾਈ ॥ (619­4)
ਉਬਰੇ ਸਤਿਗੁਰ ਚਰਨੀ ਲਾਗਿ ॥ (1339­10)
ਉਬਰੇ ਜਪਿ ਜਪਿ ਹਰਿ ਗੁਨੀ ॥੨॥ (210­14)
ਉਬਰੈ ਰਾਖਨਹਾਰੁ ਧਿਆਇ ॥ (293­8)
ਉਮਕਿ ਤਰਸਿ ਚਾਲੈ ॥ (1272­2)
ਉਮਕਿਓ ਹੀਉ ਮਿਲਨ ਪ੍ਰਭ ਤਾਈ ॥ (737­16)
ਉਮਰਾਵਹੁ ਆਗੈ ਝੇਰਾ ॥ (621­7)
ਉਰ ਧਾਰਿ ਹਰਿ ਹਰਿ ਪੁਰਖੁ ਪੂਰਨੁ ਪਾਰਬ੍ਰਹਮੁ ਨਿਰੰਜਨੋ ॥ (925­2)
ਉਰ ਧਾਰਿ ਬੀਚਾਰਿ ਮੁਰਾਰਿ ਰਮੋ ਰਮੁ ਮਨਮੋਹਨ ਨਾਮੁ ਜਪੀਨੇ ॥ (668­16)
ਉਰਿ ਧਾਰੈ ਜੋ ਅੰਤਰਿ ਨਾਮੁ ॥ (274­2)
ਉਰ ਨ ਭੀਜੈ ਪਗੁ ਨਾ ਖਿਸੈ ਹਰਿ ਦਰਸਨ ਕੀ ਆਸਾ ॥੧॥ (337­19)
ਉਰਿ ਲਾਗਹੁ ਸੁਆਮੀ ਪ੍ਰਭ ਮੇਰੇ ਪੂਰਬ ਪ੍ਰੀਤਿ ਗੋਬਿੰਦ ਬੀਚਾਰਹੁ ॥੧॥ ਰਹਾਉ ॥ (829­1)
ਉਰਝਿ ਪਰਿਓ ਜਾਲੁ ਜਗੁ ਸੁਪਨਾ ॥੧॥ ਰਹਾਉ ॥ (742­18)
ਉਰਝਿ ਪਰਿਓ ਮਨ ਮੀਠ ਮਹਾਰਾ ॥ (1347­8)
ਉਰਝਿ ਪਰੇ ਜੋ ਛੋਡਿ ਛਡਾਨਾ ॥ (251­10)
ਉਰਝਿ ਰਹਿਓ ਇੰਦ੍ਰੀ ਰਸ ਪ੍ਰੇਰਿਓ ਬਿਖੈ ਠਗਉਰੀ ਖਾਵਤ ਹੇ ॥੧॥ (821­18)
ਉਰਝਿ ਰਹਿਓ ਸਭ ਸੰਗਿ ਅਨੂਪ ਰੂਪਾਵਤੀ ॥ (261­15)
ਉਰਝਿ ਰਹਿਓ ਸਭ ਸੰਗਿ ਅਨੂਪ ਰੂਪਾਵਤੀ ॥ (1361­13)
ਉਰਝਿ ਰਹਿਓ ਬਿਖਿਅਨ ਸੰਗਿ ਬਉਰਾ ਨਾਮੁ ਰਤਨੁ ਬਿਸਰਾਨਾ ॥੨॥ (633­13)
ਉਰਝਿ ਰਹਿਓ ਬਿਖਿਆ ਕੈ ਸੰਗਾ ॥ (759­12)
ਉਰਝਿ ਰਹਿਓ ਰੇ ਬਾਵਰ ਗਾਵਰ ਜਿਉ ਕਿਰਖੈ ਹਰਿਆਇਓ ਪਸੂਆ ॥੧॥ ਰਹਾਉ ॥ (206­12)
ਉਰਝਿ ਰਹੀ ਰੰਗ ਰਸ ਮਾਣੀ ॥ (1072­13)
ਉਰਝਿਓ ਕਨਕ ਕਾਮਨੀ ਕੇ ਰਸ ਨਹ ਕੀਰਤਿ ਪ੍ਰਭ ਗਾਈ ॥੧॥ ਰਹਾਉ ॥ (718­6)
ਉਰਝੀ ਤਾਣੀ ਕਿਛੁ ਨ ਬਸਾਇ ॥੧॥ (1330­10)
ਉਰਧ ਤਪੁ ਅੰਤਰਿ ਕਰੇ ਵਣਜਾਰਿਆ ਮਿਤ੍ਰਾ ਖਸਮ ਸੇਤੀ ਅਰਦਾਸਿ ॥ (74­16)
ਉਰਧ ਪੰਕ ਲੈ ਸੂਧਾ ਕਰੈ ॥੪॥ (344­14)
ਉਰਧ ਮੁਖੁ ਕੁਚੀਲ ਬਿਕਲੁ ਨਰਕਿ ਘੋਰਿ ਗੁਬਾਰਿ ॥ (706­7)
ਉਰਧ ਮੂਲ ਜਿਸੁ ਸਾਖ ਤਲਾਹਾ ਚਾਰਿ ਬੇਦ ਜਿਤੁ ਲਾਗੇ ॥ (503­7)
ਉਰਵਾਰ ਪਾਰ ਕੇ ਦਾਨੀਆ ਲਿਖਿ ਲੇਹੁ ਆਲ ਪਤਾਲੁ ॥ (346­1)
ਉਰਵਾਰਿ ਪਾਰਿ ਸਭ ਏਕੋ ਦਾਨੀ ॥੪॥੨॥੧੦॥੬੧॥ (337­5)
ਉਰਵਾਰਿ ਪਾਰਿ ਮੇਰਾ ਸਹੁ ਵਸੈ ਹਉ ਮਿਲਉਗੀ ਬਾਹ ਪਸਾਰਿ ॥੩॥ (157­6)
ਉਲਟਿ ਕਮਲੁ ਅੰਮ੍ਰਿਤਿ ਭਰਿਆ ਇਹੁ ਮਨੁ ਕਤਹੁ ਨ ਜਾਇ ॥ (1291­4)
ਉਲਟਿ ਜਾਤਿ ਕੁਲ ਦੋਊ ਬਿਸਾਰੀ ॥ (1158­19)
ਉਲਟਿ ਭਈ ਸੁਖ ਸਹਜਿ ਸਮਾਧਿ ॥ (327­1)
ਉਲਟ ਭਈ ਘਰੁ ਘਰ ਮਹਿ ਆਣਿਆ ॥ (352­10)
ਉਲਟ ਭਈ ਜੀਵਤ ਮਰਿ ਜਾਗਿਆ ॥ (221­3)
ਉਲਟਿ ਭੇਦ ਮਨੁ ਬੇਧਿਓ ਪਾਇਓ ਅਭੰਗ ਅਛੇਦ ॥੪॥ (340­6)
ਉਲਟਤ ਪਵਨ ਚਕ੍ਰ ਖਟੁ ਭੇਦੇ ਸੁਰਤਿ ਸੁੰਨ ਅਨਰਾਗੀ ॥ (333­3)
ਉਲਟਾ ਰਹੈ ਅਭੰਗ ਅਛੇਦ ॥੯॥ (343­17)
ਉਲਟਿਓ ਕਮਲੁ ਬ੍ਰਹਮੁ ਬੀਚਾਰਿ ॥ (153­9)
ਉਲਟੀ ਸਕਤਿ ਸਿਵੈ ਘਰਿ ਆਈ ਮਨਿ ਵਸਿਆ ਹਰਿ ਅੰਮ੍ਰਿਤ ਨਾਉ ॥ (786­5)
ਉਲਟੀ ਗੰਗਾ ਜਮੁਨ ਮਿਲਾਵਉ ॥ (327­7)
ਉਲਟੀ ਨਦੀ ਕਹਾਂ ਘਰੁ ਤਰਵਰੁ ਸਰਪਨਿ ਡਸੈ ਦੂਜਾ ਮਨ ਮਾਂਹੀ ॥੫॥ (1274­3)
ਉਲਟੀ ਰੇ ਮਨ ਉਲਟੀ ਰੇ ॥ (535­16)
ਉਲਟੀ ਲੇ ਸਕਤਿ ਸਹਾਰੰ ॥ (972­2)
ਉਲਾਹਨੋ ਮੈ ਕਾਹੂ ਨ ਦੀਓ ॥ (978­14)
ਊਹਾ ਸੰਤ ਕਰਹਿ ਹਰਿ ਰੰਗਾ ॥੨॥ (739­14)
ਊਹਾ ਸਮ ਠਾਕੁਰੁ ਸਮ ਚੇਰਾ ॥ (621­10)
ਊਹਾ ਸਿਮਰਹਿ ਕੇਵਲ ਨਾਮੁ ॥ (888­19)
ਊਹਾਂ ਸੂਰਜ ਨਾਹੀ ਚੰਦ ॥ (1162­13)
ਊਹਾ ਹੁਕਮੁ ਤੁਮਾਰਾ ਸੁਣੀਐ ॥ (1081­7)
ਊਹਾ ਕਾਮਿ ਨ ਆਵੈ ਇਹ ਬਿਧਿ ਓਹੁ ਲੋਗਨ ਹੀ ਪਤੀਆਵੈ ॥੨॥ (216­7)
ਊਹਾ ਕਿਸਹਿ ਬਿਆਪਤ ਮਾਇਆ ॥ (291­16)
ਊਹਾਂ ਖੈਰਿ ਸਦਾ ਮੇਰੇ ਭਾਈ ॥੧॥ ਰਹਾਉ ॥ (345­13)
ਊਹਾਂ ਗਨੀ ਬਸਹਿ ਮਾਮੂਰ ॥੨॥ (345­15)
ਊਹਾ ਜਪੀਐ ਕੇਵਲ ਨਾਮ ॥ (1182­9)
ਊਹਾਂ ਤਉ ਜਾਈਐ ਜਉ ਈਹਾਂ ਨ ਹੋਇ ॥੨॥ (1195­14)
ਊਹੀ ਤੇ ਹਰਿਓ ਊਹਾ ਲੇ ਧਰਿਓ ਜੈਸੇ ਬਾਸਾ ਮਾਸ ਦੇਤ ਝਾਟੁਲੀ ॥ (1216­7)
ਊਗਵਿਆ ਅਸਰੂਪੁ ਦਿਖਾਵੈ ॥ (930­17)
ਊਚ ਊਨ ਸਭ ਏਕ ਸਮਾਨਾਂ ਮਨਿ ਲਾਗਾ ਸਹਜਿ ਧਿਆਨਾ ਹੇ ॥੬॥ (1075­7)
ਊਚ ਅਸਥਾਨੁ ਤਬ ਸਹਜੇ ਪਾਇਓ ॥੩॥ (189­18)
ਊਚ ਅਥਾਹ ਅਗੰਮ ਅਪਾਰਾ ॥ (1072­4)
ਊਚ ਅਥਾਹ ਬੇਅੰਤ ਸੁਆਮੀ ਸਿਮਰਿ ਸਿਮਰਿ ਹਉ ਜੀਵਾਂ ਜੀਉ ॥੧॥ (99­5)
ਊਚ ਅਪਾਰ ਅਗਨਤ ਹਰਿ ਸਭਿ ਜੀਅ ਜਿਸੁ ਹਾਥਿ ॥ (819­1)
ਊਚ ਅਪਾਰ ਅਗੋਚਰ ਥਾਨਾ ਓਹੁ ਮਹਲੁ ਗੁਰੂ ਦੇਖਾਈ ਜੀਉ ॥੩॥ (101­9)
ਊਚ ਅਪਾਰ ਬੇਅੰਤ ਸੁਆਮੀ ਕਉਣੁ ਜਾਣੈ ਗੁਣ ਤੇਰੇ ॥ (802­16)
ਊਚ ਸਮਾਨਾ ਠਾਕੁਰ ਤੇਰੋ ਅਵਰ ਨ ਕਾਹੂ ਤਾਨੀ ॥ (711­12)
ਊਚੰ ਤ ਨੀਚੰ ਨਾਨ੍ਹ੍ਹਾ ਸੁ ਮੂਚੰ ॥ (1354­19)
ਊਚ ਤੇ ਊਚ ਤਾ ਕਾ ਦਰਬਾਰਾ ॥ (740­10)
ਊਚ ਤੇ ਊਚ ਨਾਮਦੇਉ ਸਮਦਰਸੀ ਰਵਿਦਾਸ ਠਾਕੁਰ ਬਣਿ ਆਈ ॥੧॥ (1207­17)
ਊਚ ਤੇ ਊਚ ਨਿਰਮਲ ਨਿਰਬਾਨੁ ॥ (1236­12)
ਊਚ ਨੀਚ ਸਭ ਇਕ ਸਮਾਨਿ ਕੀਟ ਹਸਤੀ ਬਣਿਆ ॥ (319­16)
ਊਚ ਨੀਚ ਸਭ ਪੇਖਿ ਸਮਾਨੋ ਮੁਖਿ ਬਕਨੋ ਮਨਿ ਮਾਨ ॥੧॥ ਰਹਾਉ ॥ (1302­2)
ਊਚ ਨੀਚ ਸੂਖ ਦੂਖ ॥ (675­12)
ਊਚ ਨੀਚ ਕਰੇ ਪ੍ਰਤਿਪਾਲਾ ॥ (99­7)
ਊਚ ਨੀਚ ਤਿਸ ਕੇ ਅਸਥਾਨ ॥ (284­7)
ਊਚ ਨੀਚ ਤੁਮ ਤੇ ਤਰੇ ਆਲਜੁ ਸੰਸਾਰੁ ॥੨॥ (858­6)
ਊਚ ਨੀਚ ਬਿਕਾਰ ਸੁਕ੍ਰਿਤ ਸੰਲਗਨ ਸਭ ਸੁਖ ਛਤ੍ਰ ॥ (1018­3)
ਊਚ ਨੀਚ ਮਹਿ ਜੋਤਿ ਸਮਾਣੀ ਘਟਿ ਘਟਿ ਮਾਧਉ ਜੀਆ ॥੧॥ (617­2)
ਊਚ ਭਵਨ ਕਨਕਾਮਨੀ ਸਿਖਰਿ ਧਜਾ ਫਹਰਾਇ(1372­10)
ਊਚ ਮਹਲ ਸੁਆਮੀ ਪ੍ਰਭ ਮੇਰੇ ॥ (805­9)
ਊਚ ਮੂਚ ਅਪਾਰ ਸੁਆਮੀ ਅਗਮ ਦਰਬਾਰਾ ॥ (1003­14)
ਊਚ ਮੂਚ ਅਪਾਰ ਗੋਬਿੰਦਹ ॥ (1359­7)
ਊਚ ਮੂਚ ਬੇਅੰਤੁ ਠਾਕੁਰੁ ਸਰਬ ਊਪਰਿ ਤੁਹੀ ਏਕ ॥੧॥ ਰਹਾਉ ॥ (1341­15)
ਊਚ ਮੂਚੌ ਬਹੁ ਅਪਾਰ ॥ (987­4)
ਊਚਉ ਥਾਨੁ ਸੁਹਾਵਣਾ ਊਪਰਿ ਮਹਲੁ ਮੁਰਾਰਿ ॥ (18­13)
ਊਚਉ ਦੇਖਿ ਸਬਦਿ ਬੀਚਾਰੈ ॥ (930­19)
ਊਚਉ ਪਰਬਤੁ ਗਾਖੜੋ ਨਾ ਪਉੜੀ ਤਿਤੁ ਤਾਸੁ ॥ (63­11)
ਊਚਨ ਊਚਾ ਬੀਚੁ ਨ ਖੀਚਾ ਹਉ ਤੇਰਾ ਤੂੰ ਮੋਰਾ ॥੨॥ (821­13)
ਊਚਾ ਊਚਉ ਆਖੀਐ ਕਹਉ ਨ ਦੇਖਿਆ ਜਾਇ ॥ (55­5)
ਊਚਾ ਅਗਮੁ ਅਥਾਹੁ ਅਪਾਰਾ ॥ (1077­3)
ਊਚਾ ਅਗਮ ਅਗਾਧਿ ਬੋਧ ਕਿਛੁ ਅੰਤੁ ਨ ਪਾਰਾਵਾਰੁ ॥ (137­1)
ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ (704­8)
ਊਚਾ ਕੂਕੇ ਤਨਹਿ ਪਛਾੜੇ ॥ (121­19)
ਊਚਾ ਚੜੈ ਸੁ ਪਵੈ ਪਇਆਲਾ ॥ (374­11)
ਊਚਾ ਤੇ ਫੁਨਿ ਨੀਚੁ ਕਰਤੁ ਹੈ ਨੀਚ ਕਰੈ ਸੁਲਤਾਨੁ ॥ (1329­18)
ਊਚਾ ਨਹੀ ਕਹਣਾ ਮਨ ਮਹਿ ਰਹਣਾ ਆਪੇ ਜਾਣੈ ਆਪਿ ਕਰੇ ॥੩॥ (877­6)
ਊਚਾ ਨਹੀ ਕਹਣਾ ਮਨ ਮਹਿ ਰਹਣਾ ਆਪੇ ਜਾਣੈ ਜਾਣੋ ॥ (580­2)
ਊਚੀ ਹੂੰ ਊਚਾ ਥਾਨੁ ਅਗਮ ਅਪਾਰੀਆ ॥ (520­11)
ਊਚੀ ਪਦਵੀ ਊਚੋ ਊਚਾ ਨਿਰਮਲ ਸਬਦੁ ਕਮਾਇਆ ॥੪॥ (1041­19)
ਊਚੀ ਬਾਣੀ ਊਚਾ ਹੋਇ ॥ (361­15)
ਊਚੇ ਉਪਰਿ ਊਚਾ ਨਾਉ ॥ (5­10)
ਊਚੇ ਕੂਕਹਿ ਵਾਦਾ ਗਾਵਹਿ ਜੋਧਾ ਕਾ ਵੀਚਾਰੁ ॥ (469­2)
ਊਚੇ ਚੜਿ ਕੈ ਦੇਖਿਆ ਤਾਂ ਘਰਿ ਘਰਿ ਏਹਾ ਅਗਿ ॥੮੧॥ (1382­4)
ਊਚੇ ਤੇ ਊਚ ਅਪਾਰ ॥੩॥ (895­1)
ਊਚੇ ਤੇ ਊਚਾ ਜਾ ਕਾ ਥਾਨ ॥ (1144­16)
ਊਚੇ ਤੇ ਊਚਾ ਦਰਬਾਰਾ ॥ (1079­15)
ਊਚੇ ਤੇ ਊਚਾ ਪ੍ਰਭ ਥਾਨੁ ॥ (1349­3)
ਊਚੇ ਤੇ ਊਚਾ ਭਗਵੰਤ ॥ (268­3)
ਊਚੇ ਤੇ ਊਚਾ ਵਡਾ ਸਭ ਸੰਗਿ ਬਰਨੇਹ ॥ (812­16)
ਊਚੇ ਤੇ ਨੀਚਾ ਕਰੈ ਨੀਚ ਖਿਨ ਮਹਿ ਥਾਪੈ ॥ (813­10)
ਊਚੇ ਮੰਦਰ ਸਾਲ ਰਸੋਈ ॥ (794­4)
ਊਚੇ ਮੰਦਰ ਸੁੰਦਰ ਛਾਇਆ ॥ (175­19)
ਊਚੇ ਮੰਦਰ ਸੁੰਦਰ ਨਾਰੀ ॥ (659­6)
ਊਚੇ ਮੰਦਰ ਮਹਲ ਅਰੁ ਰਾਨੀ ॥ (392­4)
ਊਚੈ ਸੁਰਿ ਸੂਹਉ ਪੁਨਿ ਕੀਨੀ ॥ (1430­17)
ਊਚੈ ਥਲਿ ਫੂਲੇ ਕਮਲ ਅਨੂਪ ॥ (898­17)
ਊਜਲੁ ਸਾਚੁ ਸੁ ਸਬਦੁ ਹੋਇ ॥ (903­15)
ਊਜਲ ਮੋਤੀ ਚੂਗਹਿ ਹੰਸ ॥ (352­6)
ਊਝੜਿ ਭਰਮੈ ਰਾਹਿ ਨ ਪਾਈ ॥ (412­2)
ਊਠਿ ਸਿਧਾਇਓ ਛੂਟਰਿ ਮਾਟੀ ਦੇਖੁ ਨਾਨਕ ਮਿਥਨ ਮੋਹਾਸਾ ਹੇ ॥੧੦॥ (1073­7)
ਊਠਿ ਸਿਧਾਰੇ ਕਰਿ ਮੁਨਿ ਜਨ ਸੇਵਾ ॥੧॥ (740­1)
ਊਠਿ ਸਿਧਾਰੇ ਛਤ੍ਰਪਤਿ ਸੰਤਨ ਕੈ ਖਿਆਲ ॥ ਰਹਾਉ ॥ (807­16)
ਊਠਉ ਬੈਸਉ ਰਹਿ ਭਿ ਨ ਸਾਕਉ ਦਰਸਨੁ ਖੋਜਿ ਖੋਜਾਵਉ ॥ (401­8)
ਊਠਤ ਸੁਖੀਆ ਬੈਠਤ ਸੁਖੀਆ ॥ (1136­6)
ਊਠਤ ਸੋਵਤ ਹਰਿ ਸੰਗਿ ਪਹਰੂਆ ॥ (196­19)
ਊਠਤ ਬੈਠਤ ਸਤਿਗੁਰੁ ਸੇਵਹ ਜਿਤੁ ਸੇਵਿਐ ਸਾਂਤਿ ਪਾਈ ॥ (572­6)
ਊਠਤ ਬੈਠਤ ਸਦ ਤਿਸਹਿ ਧਿਆਈ ॥ (270­8)
ਊਠਤ ਬੈਠਤ ਸਾਸਿ ਗਿਰਾਸਿ ॥ (971­16)
ਊਠਤ ਬੈਠਤ ਸੂਤਕੁ ਲਾਗੈ ਸੂਤਕੁ ਪਰੈ ਰਸੋਈ ॥੨॥ (331­12)
ਊਠਤ ਬੈਠਤ ਸੋਵਤ ਜਾਗਤ ਇਹੁ ਮਨੁ ਤੁਝਹਿ ਚਿਤਾਰੈ ॥ (820­11)
ਊਠਤ ਬੈਠਤ ਸੋਵਤ ਜਾਗਤ ਸਦਾ ਸਦਾ ਹਰਿ ਧਿਆਈਐ ॥੧॥ ਰਹਾਉ ॥ (379­18)
ਊਠਤ ਬੈਠਤ ਸੋਵਤ ਜਾਗਤ ਸਾਸਿ ਸਾਸਿ ਸਾਸਿ ਹਰਿ ਜਪਨੇ ॥੧॥ ਰਹਾਉ ॥ (1298­10)
ਊਠਤ ਬੈਠਤ ਸੋਵਤ ਜਾਗਤ ਹਰਿ ਧਿਆਈਐ ਸਗਲ ਅਵਰਦਾ ਜੀਉ ॥੧॥ (101­12)
ਊਠਤ ਬੈਠਤ ਸੋਵਤ ਜਾਗਤ ਜੀਅ ਪ੍ਰਾਨ ਧਨ ਮਾਲ ॥੨॥ (980­2)
ਊਠਤ ਬੈਠਤ ਸੋਵਤ ਧਿਆਈਐ ॥ (386­7)
ਊਠਤ ਬੈਠਤ ਸੋਵਤ ਨਾਮ ॥ (286­5)
ਊਠਤ ਬੈਠਤ ਸੋਵਤੇ ਹਰਿ ਹਰਿ ਹਰਿ ਚੇਤ ॥੧॥ ਰਹਾਉ ॥ (810­9)
ਊਠਤ ਬੈਠਤ ਹਰਿ ਹਰਿ ਗਾਈਐ ॥ (109­5)
ਊਠਤ ਬੈਠਤ ਹਰਿ ਹਰਿ ਧਿਆਈਐ ਅਨਦਿਨੁ ਸੁਕ੍ਰਿਤੁ ਕਰੀਐ ॥੧॥ ਰਹਾਉ ॥ (621­19)
ਊਠਤ ਬੈਠਤ ਹਰਿ ਗੁਣ ਗਾਵੈ ਦੂਖੁ ਦਰਦੁ ਭ੍ਰਮੁ ਭਾਗਾ ॥ (614­18)
ਊਠਤ ਬੈਠਤ ਹਰਿ ਗੁਨ ਗਾਵਹਿ ਗੁਰਿ ਕਿੰਚਤ ਕਿਰਪਾ ਧਾਰੀ ॥ (1198­19)
ਊਠਤ ਬੈਠਤ ਹਰਿ ਜਾਪੁ ॥ (895­16)
ਊਠਤ ਬੈਠਤ ਹਰਿ ਭਜਹੁ ਸਾਧੂ ਸੰਗਿ ਪਰੀਤਿ ॥ (297­2)
ਊਠਤ ਬੈਠਤ ਜਪਉ ਨਾਮੁ ਇਹੁ ਕਰਮੁ ਕਮਾਵਉ ॥ (813­18)
ਊਠਤ ਬੈਠਤ ਠੇਗਾ ਪਰਿਹੈ ਤਬ ਕਤ ਮੂਡ ਲੁਕਈਹੈ ॥੧॥ (524­9)
ਊਡਿ ਜਾਇਗੋ ਧੂਮੁ ਬਾਦਰੋ ਇਕੁ ਭਾਜਹੁ ਰਾਮੁ ਸਨੇਹੀ ॥ ਰਹਾਉ ॥ (609­11)
ਊਡਿ ਨ ਸਾਕੈ ਪੰਖ ਪਸਾਰੀ ॥੪॥ (1275­16)
ਊਡਾਂ ਊਡਿ ਚੜਾਂ ਅਸਮਾਨਿ ॥ (1257­7)
ਊਡਾਂ ਬੈਸਾ ਏਕ ਲਿਵ ਤਾਰ ॥ (1275­2)
ਊਡੇ ਊਡਿ ਆਵੈ ਸੈ ਕੋਸਾ ਤਿਸੁ ਪਾਛੈ ਬਚਰੇ ਛਰਿਆ ॥ (10­12)
ਊਡੈ ਊਡਿ ਆਵੈ ਸੈ ਕੋਸਾ ਤਿਸੁ ਪਾਛੈ ਬਚਰੇ ਛਰਿਆ ॥ (495­5)
ਊਣਾ ਕਹੀ ਨ ਹੋਇ ਘਟੇ ਘਟਿ ਸਾਰਿਆ ॥ (523­10)
ਊਣਾ ਨਾਹੀ ਕਿਛੁ ਜਨ ਤਾ ਕੈ ॥ (1150­18)
ਊਣੀ ਆਸ ਮਿਥਿਆ ਸਭਿ ਬੋਲਾ ॥ (1004­19)
ਊਣੀ ਨਾਹੀ ਝੂਣੀ ਨਾਹੀ ਨਾਹੀ ਕਿਸੈ ਵਿਹੂਣੀ ॥ (959­12)
ਊਣੇ ਭਰੇ ਭਰੇ ਭਰਿ ਊਣੇ ਏਹਿ ਚਲਤ ਸੁਆਮੀ ਕੇ ਕਾਰਣਾ ॥੫॥ (1077­3)
ਊਤਮੁ ਊਚਾ ਸਬਦ ਕਾਮੁ ॥ (1176­6)
ਊਤਮੁ ਊਚੌ ਪਾਰਬ੍ਰਹਮੁ ਗੁਣ ਅੰਤੁ ਨ ਜਾਣਹਿ ਸੇਖ ॥ (298­1)
ਊਤਮੁ ਆਖਿ ਨ ਊਚਾ ਹੋਇ ॥ (1330­18)
ਊਤਮ ਸੰਗਤਿ ਊਤਮੁ ਹੋਵੈ ॥ (414­3)
ਊਤਮ ਸੰਗਤਿ ਗਤਿ ਮਿਤਿ ਊਤਮ ਜਗੁ ਭਉਜਲੁ ਪਾਰਿ ਤਰਾਇਆ ॥੮॥ (1042­5)
ਊਤਮ ਸਤਿਗੁਰ ਪੁਰਖ ਨਿਰਾਲੇ ॥ (1038­9)
ਊਤਮ ਸਬਦਿ ਸਵਾਰਣਹਾਰਾ ॥ (930­18)
ਊਤਮ ਸੇ ਦਰਿ ਊਤਮ ਕਹੀਅਹਿ ਨੀਚ ਕਰਮ ਬਹਿ ਰੋਇ ॥੧॥ ਰਹਾਉ ॥ (15­11)
ਊਤਮੁ ਹੋਵਾ ਪ੍ਰਭੁ ਮਿਲੈ ਇਕ ਮਨਿ ਏਕੈ ਭਾਇ ॥ (936­15)
ਊਤਮ ਕਥਾ ਸੁਣੀਜੈ ਸ੍ਰਵਣੀ ਮਇਆ ਕਰਹੁ ਭਗਵਾਨ ॥ (1220­18)
ਊਤਮ ਕਰਣੀ ਸਬਦ ਬੀਚਾਰ ॥੩॥ (158­1)
ਊਤਮ ਗਤਿ ਮਿਤਿ ਹਰਿ ਗੁਨ ਸਰੀਰ ॥ (1169­17)
ਊਤਮ ਜਗੰਨਾਥ ਜਗਦੀਸੁਰ ਹਮ ਪਾਪੀ ਸਰਨਿ ਰਖੇ ॥ (976­2)
ਊਤਮ ਜਨ ਸੰਤ ਭਲੇ ਹਰਿ ਪਿਆਰੇ ॥ (1038­18)
ਊਤਮ ਜਨਮੁ ਸੁਥਾਨਿ ਹੈ ਵਾਸਾ ॥ (127­7)
ਊਤਮ ਜਾਤੀ ਊਤਮੁ ਸੋਇ ॥ (363­5)
ਊਤਮੁ ਦੀਅਰਾ ਨਿਰਮਲ ਬਾਤੀ ॥ (695­11)
ਊਤਮ ਪਦਵੀ ਹਰਿ ਨਾਮਿ ਸਮਾਈ ॥੨॥ (364­10)
ਊਤਮ ਪਦਵੀ ਪਾਵੈ ਸੋਇ ॥੧॥ ਰਹਾਉ ॥ (1174­11)
ਊਤਮ ਬ੍ਰਹਮੁ ਪਛਾਣੈ ਕੋਇ ॥ (665­19)
ਊਤਮ ਬਾਣੀ ਸਬਦੁ ਸੁਣਾਏ ॥ (664­19)
ਊਤਮ ਬਾਣੀ ਗਾਉ ਗਪਾਲਾ ॥ (1085­2)
ਊਤਮ ਮਤਿ ਮੇਰੈ ਰਿਦੈ ਤੂੰ ਆਉ ॥ (377­2)
ਊਤਮ ਰਤਨ ਜਵਾਹਰ ਅਪਾਰ ॥ (363­18)
ਊਂਦਰ ਦੂੰਦਰ ਪਾਸਿ ਧਰੀਜੈ ॥ (905­13)
ਊਂਧ ਕਵਲੁ ਜਿਸੁ ਹੋਇ ਪ੍ਰਗਾਸਾ ਤਿਨਿ ਸਰਬ ਨਿਰੰਜਨੁ ਡੀਠਾ ਜੀਉ ॥੨॥ (108­16)
ਊਂਧਉ ਕਵਲੁ ਮਨਮੁਖ ਮਤਿ ਹੋਛੀ ਮਨਿ ਅੰਧੈ ਸਿਰਿ ਧੰਧਾ ॥ (1126­13)
ਊਂਧਉ ਖਪਰੁ ਪੰਚ ਭੂ ਟੋਪੀ ॥ (939­8)
ਊਂਧੈ ਭਾਂਡੈ ਕਛੁ ਨ ਸਮਾਵੈ ਸੀਧੈ ਅੰਮ੍ਰਿਤੁ ਪਰੈ ਨਿਹਾਰ ॥੫॥ (504­3)
ਊਂਧੈ ਭਾਂਡੈ ਟਿਕੈ ਨ ਕੋਇ ॥ (158­14)
ਊਂਧੋ ਕਵਲੁ ਸਗਲ ਸੰਸਾਰੈ ॥ (225­17)
ਊਂਨਵਿ ਊਂਨਵਿ ਆਇਆ ਅਵਰਿ ਕਰੇਂਦਾ ਵੰਨ ॥ (1280­7)
ਊਂਨਵਿ ਊਂਨਵਿ ਆਇਆ ਵਰਸੈ ਨੀਰੁ ਨਿਪੰਗੁ ॥ (1280­9)
ਊਂਨਵਿ ਊਂਨਵਿ ਆਇਆ ਵਰਸੈ ਲਾਇ ਝੜੀ ॥ (1280­14)
ਊਨਵਿ ਘਨਹਰੁ ਗਰਜੈ ਬਰਸੈ ਕੋਕਿਲ ਮੋਰ ਬੈਰਾਗੈ ॥ (1197­11)
ਊਨਵਿ ਬਰਸੈ ਨੀਝਰ ਧਾਰਾ ॥ (930­17)
ਊਨੇ ਕਾਜ ਨ ਹੋਵਤ ਪੂਰੇ ॥ (899­9)
ਊਪਰਿ ਆਦਿ ਅੰਤਿ ਤਿਹੁ ਲੋਇ ॥ (930­19)
ਊਪਰਿ ਆਦਿ ਸਰਬ ਤਿਹੁ ਲੋਈ ਸਚੁ ਨਾਨਕ ਅੰਮ੍ਰਿਤ ਰਸੁ ਪਾਇਆ ॥੧੫॥੪॥੨੧॥ (1042­14)
ਊਪਰਿ ਏਕੰਕਾਰੁ ਨਿਰਾਲਮੁ ਸੁੰਨ ਸਮਾਧਿ ਲਗਾਇਆ ॥੩॥ (1039­17)
ਊਪਰਿ ਹਾਟੁ ਹਾਟ ਪਰਿ ਆਲਾ ਆਲੇ ਭੀਤਰਿ ਥਾਤੀ ॥੪॥ (974­11)
ਊਪਰ ਕਉ ਮਾਂਗਉ ਖੀਂਧਾ ॥ (656­16)
ਊਪਰਿ ਕੂਪੁ ਗਗਨ ਪਨਿਹਾਰੀ ਅੰਮ੍ਰਿਤੁ ਪੀਵਣਹਾਰਾ ॥ (1331­19)
ਊਪਰਿ ਗਗਨੁ ਗਗਨ ਪਰਿ ਗੋਰਖੁ ਤਾ ਕਾ ਅਗਮੁ ਗੁਰੂ ਪੁਨਿ ਵਾਸੀ ॥ (992­18)
ਊਪਰਿ ਚਰਨ ਤਲੈ ਆਕਾਸੁ ॥ (900­1)
ਊਪਰਿ ਦਰਿ ਅਸਮਾਨਿ ਪਇਆਲਿ ॥ (1256­9)
ਊਪਰਿ ਪਰੈ ਪਰੈ ਅਪਰੰਪਰੁ ਜਿਨਿ ਆਪੇ ਆਪੁ ਉਪਾਇਆ ॥੨॥ (1040­15)
ਊਪਰਿ ਬਨੈ ਅਕਾਸੁ ਤਲੈ ਧਰ ਸੋਹਤੀ ॥ (1362­8)
ਊਪਰਿ ਭੁਜਾ ਕਰਿ ਮੈ ਗੁਰ ਪਹਿ ਪੁਕਾਰਿਆ ਤਿਨਿ ਹਉ ਲੀਆ ਉਬਾਰੀ ॥੧॥ ਰਹਾਉ ॥ (793­8)
ਊਭ ਪਇਆਲ ਸਰਬ ਮਹਿ ਪੂਰਨ ਰਸਿ ਮੰਗਲ ਗੁਣ ਗਾਏ ॥੧॥ ਰਹਾਉ ॥ (1139­4)
ਊਭੇ ਸੇਵਹਿ ਅਲਖ ਅਪਾਰੈ ॥ (1022­7)
ਊਭੇ ਕਰਨਿ ਪੁਕਾਰਾ ਮੁਗਧ ਗਵਾਰਾ ਮਨਮੁਖਿ ਜਨਮੁ ਗਵਾਇਆ ॥ (570­7)
ਊਰਧ ਮੁਖ ਮਹਾ ਗੁਬਾਰੇ ॥ (1007­16)
ਊਰਮ ਧੂਰਮ ਜੋਤਿ ਉਜਾਲਾ ॥ (930­16)
ਊੜੈ ਉਪਮਾ ਤਾ ਕੀ ਕੀਜੈ ਜਾ ਕਾ ਅੰਤੁ ਨ ਪਾਇਆ ॥ (432­12)
ਓਅੰ ਸਾਧ ਸਤਿਗੁਰ ਨਮਸਕਾਰੰ ॥ (250­8)
ਓਅੰ ਗੁਰਮੁਖਿ ਕੀਓ ਅਕਾਰਾ ॥ (250­12)
ਓਅੰ ਪ੍ਰਿਅ ਪ੍ਰੀਤਿ ਚੀਤਿ ਪਹਿਲਰੀਆ ॥ (1213­6)
ਓਅੰਕਾਰਿ ਉਤਪਾਤੀ ॥ (1003­17)
ਓਅੰਕਾਰ ਆਦਿ ਮੈ ਜਾਨਾ ॥ (340­7)
ਓਅੰਕਾਰਿ ਏਕ ਧੁਨਿ ਏਕੈ ਏਕੈ ਰਾਗੁ ਅਲਾਪੈ ॥ (885­1)
ਓਅੰਕਾਰਿ ਏਕੋ ਰਵਿ ਰਹਿਆ ਸਭੁ ਏਕਸ ਮਾਹਿ ਸਮਾਵੈਗੋ ॥ (1310­8)
ਓਅੰਕਾਰਿ ਸਬਦਿ ਉਧਰੇ ॥ (930­1)
ਓਅੰਕਾਰਿ ਸਭ ਸ੍ਰਿਸਟਿ ਉਪਾਈ ॥ (1061­16)
ਓਅੰਕਾਰਿ ਸੈਲ ਜੁਗ ਭਏ ॥ (929­18)
ਓਅੰਕਾਰੁ ਕੀਆ ਜਿਨਿ ਚਿਤਿ ॥ (929­18)
ਓਅੰਕਾਰਿ ਗੁਰਮੁਖਿ ਤਰੇ ॥ (930­1)
ਓਅੰਕਾਰਿ ਬ੍ਰਹਮਾ ਉਤਪਤਿ ॥ (929­18)
ਓਅੰਕਾਰਿ ਬੇਦ ਨਿਰਮਏ ॥ (929­18)
ਓਅੰਕਾਰ ਲਖੈ ਜਉ ਕੋਈ ॥ (340­8)
ਓਇ ਅਗੈ ਕੁਸਟੀ ਗੁਰ ਕੇ ਫਿਟਕੇ ਜਿ ਓਸੁ ਮਿਲੈ ਤਿਸੁ ਕੁਸਟੁ ਉਠਾਹੀ ॥ (309­1)
ਓਇ ਅਗੈ ਪਿਛੈ ਬਹਿ ਮੁਹੁ ਛਪਾਇਨਿ ਨ ਰਲਨੀ ਖੋਟੇਆਰੇ ॥ (312­9)
ਓਇ ਅੰਦਰਹੁ ਬਾਹਰਹੁ ਨਿਰਮਲੇ ਸਚੇ ਸਚਿ ਸਮਾਇ ॥ (28­12)
ਓਇ ਅਪਣਾ ਬੀਜਿਆ ਆਪਿ ਖਾਹਿ ॥ (1183­15)
ਓਇ ਅੰਮ੍ਰਿਤ ਭਰੇ ਭਰਪੂਰ ਹਹਿ ਓਨਾ ਤਿਲੁ ਨ ਤਮਾਇ ॥੮॥ (755­9)
ਓਇ ਅੰਮ੍ਰਿਤੁ ਪੀਵਹਿ ਸਦਾ ਸਦਾ ਸਚੈ ਨਾਮਿ ਪਿਆਰਿ ॥੧॥ (28­7)
ਓਇ ਆਪਿ ਛੁਟੇ ਪਰਵਾਰ ਸਿਉ ਸਭੁ ਜਗਤੁ ਛਡਾਇਆ ॥੮॥ (725­18)
ਓਇ ਆਪਿ ਛੁਟੇ ਪਰਵਾਰ ਸਿਉ ਤਿਨ ਪਿਛੈ ਸਭੁ ਜਗਤੁ ਛੁਟੀਵੇ ॥੩॥ (83­17)
ਓਇ ਆਪਿ ਡੁਬੇ ਪਰ ਨਿੰਦਕਾ ਸਗਲੇ ਕੁਲ ਡੋਬੇਨਿ ॥ (951­9)
ਓਇ ਆਪਿ ਤਰੇ ਸਭ ਕੁਟੰਬ ਸਿਉ ਤਿਨ ਪਿਛੈ ਸਭੁ ਜਗਤੁ ਛਡਾਹਿ ॥ (310­4)
ਓਇ ਆਪਿ ਤਰੇ ਸ੍ਰਿਸਟਿ ਸਭ ਤਾਰੀ ਸਭੁ ਕੁਲੁ ਭੀ ਪਾਰਿ ਪਇਆ ॥੩॥ (1264­18)
ਓਇ ਆਪਿ ਦੁਖੀ ਸੁਖੁ ਕਬਹੂ ਨ ਪਾਵਹਿ ਜਨਮਿ ਮਰਹਿ ਮਰਿ ਜਾਹਿ ॥ (652­17)
ਓਇ ਆਪਣੈ ਸੁਆਇ ਆਇ ਬਹਿ ਗਲਾ ਕਰਹਿ ਓਨਾ ਮਾਰੇ ਜਮੁ ਜੰਦਾਰੁ ॥ (950­17)
ਓਇ ਆਵਹਿ ਜਾਹਿ ਭਵਾਈਅਹਿ ਬਹੁ ਜੋਨੀ ਦੁਰਗੰਧ ਭਾਖੁ ॥੩॥ (997­13)
ਓਇ ਸਤਿਗੁਰ ਆਗੈ ਨਾ ਨਿਵਹਿ ਓਨਾ ਅੰਤਰਿ ਕ੍ਰੋਧੁ ਬਲਾਇ ॥੩॥ (41­14)
ਓਇ ਸਦਾ ਅਨੰਦਿ ਬਿਬੇਕ ਰਹਹਿ ਦੁਖਿ ਸੁਖਿ ਏਕ ਸਮਾਨਿ ॥ (1418­7)
ਓਇ ਸਦਾ ਸਦਾ ਜਨ ਜੀਵਤੇ ਜੋ ਹਰਿ ਚਰਣੀ ਚਿਤੁ ਲਾਹਿ ॥ (508­16)
ਓਇ ਸਾਜਨ ਓਇ ਮੀਤ ਪਿਆਰੇ ॥ (739­17)
ਓਇ ਸੁਖ ਨਿਧਾਨ ਉਨਹੂ ਬਨਿ ਆਏ ॥ (282­8)
ਓਇ ਸੇਵਨਿ ਸੰਮ੍ਰਿਥੁ ਆਪਣਾ ਬਿਨਸੈ ਸਭੁ ਮੰਦਾ ॥ (319­6)
ਓਇ ਹਮਾਰੇ ਸਾਜਨਾ ਹਮ ਉਨ ਕੀ ਰੇਨ ॥ (813­4)
ਓਇ ਹਰਿ ਕੇ ਸੰਤ ਨ ਆਖੀਅਹਿ ਬਾਨਾਰਸਿ ਕੇ ਠਗ ॥੧॥ (476­2)
ਓਇ ਹਲਤਿ ਪਲਤਿ ਜਨ ਭਏ ਸੁਹੇਲੇ ਹਰਿ ਰਾਖਿ ਲੀਏ ਰਖਨਹਾਰਿ ॥ (1115­13)
ਓਇ ਹਾਜਰੁ ਮਿਠਾ ਬੋਲਦੇ ਬਾਹਰਿ ਵਿਸੁ ਕਢਹਿ ਮੁਖਿ ਘੋਲੇ ॥ (306­4)
ਓਇ ਕਿਰਪਾ ਕਰਿ ਕੈ ਮੇਲਿਅਨੁ ਨਾਨਕ ਹਰਿ ਪਾਸਾ ॥੨੬॥ (1247­13)
ਓਇ ਖਸਮੈ ਕੈ ਗ੍ਰਿਹਿ ਉਨ ਦੂਖ ਸਹਾਮ ॥ (179­8)
ਓਇ ਜਿ ਆਖਹਿ ਸੁ ਤੂੰਹੈ ਜਾਣਹਿ ਤਿਨਾ ਭਿ ਤੇਰੀ ਸਾਰ ॥ (466­4)
ਓਇ ਜਿ ਆਵਹਿ ਆਸ ਕਰਿ ਜਾਹਿ ਨਿਰਾਸੇ ਕਿਤੁ ॥ (470­12)
ਓਇ ਜੁ ਸੇਵਹਿ ਸਬਦੁ ਸਾਰੁ ਗਾਖੜੀ ਬਿਖਮ ਕਾਰ ਤੇ ਨਰ ਭਵ ਉਤਾਰਿ ਕੀਏ ਨਿਰਭਾਰ ॥ (1391­7)
ਓਇ ਜੁ ਦੀਸਹਿ ਅੰਬਰਿ ਤਾਰੇ ॥ (329­3)
ਓਇ ਜੁ ਬੀਚ ਹਮ ਤੁਮ ਕਛੁ ਹੋਤੇ ਤਿਨ ਕੀ ਬਾਤ ਬਿਲਾਨੀ ॥ (671­19)
ਓਇ ਜਨਮਿ ਨ ਮਰਹਿ ਨ ਆਵਹਿ ਜਾਹਿ ॥ (943­18)
ਓਇ ਜਪਿ ਜਪਿ ਪਿਆਰਾ ਜੀਵਦੇ ਹਰਿ ਨਾਮੁ ਸਮਾਲੇ ॥੭॥ (725­17)
ਓਇ ਜਮ ਦਰਿ ਬਧੇ ਮਾਰੀਅਹਿ ਹਰਿ ਦਰਗਹ ਮਿਲੈ ਸਜਾਇ ॥੩॥ (996­7)
ਓਇ ਜਾਗਤ ਰਹਹਿ ਨ ਸੂਤੇ ਦੀਸਹਿ ॥ (1025­16)
ਓਇ ਜੀਵੰਦੇ ਵਿਛੁੜਹਿ ਓਇ ਮੁਇਆ ਨ ਜਾਹੀ ਛੋੜਿ ॥੧॥ (1102­3)
ਓਇ ਜੇਹਾ ਚਿਤਵਹਿ ਨਿਤ ਤੇਹਾ ਪਾਇਨਿ ਓਇ ਤੇਹੋ ਜੇਹੇ ਦਯਿ ਵਜਾਏ ॥ (303­2)
ਓਇ ਜੇਹੈ ਵਣਜਿ ਹਰਿ ਲਾਇਆ ਫਲੁ ਤੇਹਾ ਤਿਨ ਪਾਇਆ ॥੩॥ (165­16)
ਓਇ ਥਾਉ ਕੁਥਾਉ ਨ ਜਾਣਨੀ ਉਨ ਅੰਤਰਿ ਲੋਭੁ ਵਿਕਾਰੁ ॥ (950­16)
ਓਇ ਦਰਗਹ ਪੈਧੇ ਸਤਿਗੁਰੂ ਛਡਾਏ ॥ (1028­15)
ਓਇ ਦਾਤੇ ਦੁਖ ਕਾਟਨਹਾਰ ॥ (285­3)
ਓਇ ਦਿਨ ਪਹਰ ਮੂਰਤ ਪਲ ਕੈਸੇ ਓਇ ਪਲ ਘਰੀ ਕਿਹਾਰੀ ॥ (1120­4)
ਓਇ ਧਰਮਿ ਰਲਾਏ ਨਾ ਰਲਨ੍ਹ੍ਹਿ ਓਨਾ ਅੰਦਰਿ ਕੂੜੁ ਸੁਆਉ ॥ (511­13)
ਓਇ ਨਿਰੰਜਨੁ ਕੈਸੇ ਪਾਹਿ ॥੩॥ (1169­9)
ਓਇ ਪਰਦੇਸੀਆ ਹਾਂ ॥ (410­19)
ਓਇ ਪਰਮ ਪੁਰਖ ਦੇਵਾਧਿ ਦੇਵ ॥ (1194­12)
ਓਇ ਪਾਪੀ ਸਦਾ ਫਿਰਹਿ ਅਪਰਾਧੀ ਮੁਖਹੁ ਅਪਰਸ ਕਹਾਵਹਿ ॥ (476­4)
ਓਇ ਪੁਰਖ ਪ੍ਰਾਣੀ ਧੰਨਿ ਜਨ ਹਹਿ ਉਪਦੇਸੁ ਕਰਹਿ ਪਰਉਪਕਾਰਿਆ ॥ (311­16)
ਓਇ ਫਿਰਿ ਫਿਰਿ ਜੋਨਿ ਭਵਾਈਅਹਿ ਮੰਦਭਾਗੀ ਮੂੜ ਅਕਰਮਾ ॥੩॥ (799­10)
ਓਇ ਫਿਰਿ ਫਿਰਿ ਜੋਨਿ ਭਵਾਈਅਹਿ ਮਰਿ ਜੰਮਹਿ ਆਵੈ ਜਾਇ ॥ (996­7)
ਓਇ ਫਿਰਿ ਫਿਰਿ ਜੋਨਿ ਭਵਾਈਅਹਿ ਵਿਚਿ ਵਿਸਟਾ ਕਰਿ ਵਿਕਰਾਲ ॥ (40­8)
ਓਇ ਬਾਹੁੜਿ ਜੋਨਿ ਨ ਆਵਨੀ ਫਿਰਿ ਹੋਹਿ ਨ ਬਿਨਾਸਾ ॥ (1247­12)
ਓਇ ਬਿਖਾਦੀ ਦੋਖੀਆ ਤੇ ਗੁਰ ਤੇ ਹੂਟੇ ॥ (400­15)
ਓਇ ਬੈਸਹਿ ਤਖਤਿ ਸੁ ਸਬਦੁ ਵੀਚਾਰੇ ॥ (1026­12)
ਓਇ ਬੋਲੇ ਕਿਸੈ ਨ ਭਾਵਨੀ ਮੁਹ ਕਾਲੇ ਸਤਿਗੁਰ ਤੇ ਚੁਕੇ ॥੮॥ (304­6)
ਓਇ ਭਾਣੈ ਚਲਨਿ ਆਪਣੈ ਨਿਤ ਝੂਠੋ ਝੂਠੁ ਬੋਲੇਨਿ ॥ (951­8)
ਓਇ ਭੀ ਚੰਦਨੁ ਹੋਇ ਰਹੇ ਬਸੇ ਜੁ ਚੰਦਨ ਪਾਸਿ ॥੧੧॥ (1365­2)
ਓਇ ਭੀ ਜਾਨਉ ਕਿਤੈ ਨ ਲੇਖੈ ॥ (373­14)
ਓਇ ਭੀ ਲਾਗੇ ਕਾਢੁ ਸਵੇਰਾ ॥੨॥ (794­6)
ਓਇ ਭੁਲਾਏ ਕਿਸੈ ਦੇ ਨ ਭੁਲਨ੍ਹ੍ਹੀ ਸਚੁ ਜਾਣਨਿ ਸੋਈ ॥੭॥ (425­9)
ਓਇ ਮੰਗਦੇ ਫਿਰਹਿ ਸਭ ਜਗਤ ਮਹਿ ਕੋਈ ਮੁਹਿ ਥੁਕ ਨ ਤਿਨ ਕਉ ਪਾਹਿ ॥ (852­18)
ਓਇ ਮਨਮੁਖ ਮੂੜ ਅਗਿਆਨੀ ਕਹੀਅਹਿ ਤਿਨ ਮਸਤਕਿ ਭਾਗੁ ਮੰਦੇਰਾ ॥੩॥ (711­8)
ਓਇ ਮਾਣਸ ਜੂਨਿ ਨ ਆਖੀਅਨਿ ਪਸੂ ਢੋਰ ਗਾਵਾਰ ॥ (1418­14)
ਓਇ ਲੇ ਜਾਰੇ ਓਇ ਲੇ ਗਾਡੇ ਤੇਰੀ ਗਤਿ ਦੁਹੂ ਨ ਪਾਈ ॥੧॥ (654­5)
ਓਇ ਲੋਚਨਿ ਓਨਾ ਗੁਣਾ ਨੋ ਓਇ ਅਹੰਕਾਰਿ ਸੜੰਦੇ ॥ (316­19)
ਓਇ ਲੋਚਨਿ ਓਨਾ ਗੁਣੈ ਨੋ ਓਇ ਅਹੰਕਾਰਿ ਸੜੰਦੇ ॥ (306­17)
ਓਇ ਵਲੁ ਛਲੁ ਕਰਿ ਝਤਿ ਕਢਦੇ ਫਿਰਿ ਜਾਇ ਬਹਹਿ ਕੂੜਿਆਰਾ ਪਾਸਿ ॥ (314­18)
ਓਇ ਵਿਚਾਰੇ ਕਿਆ ਕਰਹਿ ਜਾ ਭਾਗ ਧੁਰਿ ਮੰਦੇ ॥ (306­17)
ਓਇ ਵੇਚਾਰੇ ਕਿਆ ਕਰਹਿ ਜਾਂ ਭਾਗ ਧੁਰਿ ਮੰਦੇ ॥ (316­19)
ਓਇ ਵੇਪਰਵਾਹ ਨ ਬੋਲਨੀ ਹਉ ਮਲਿ ਮਲਿ ਧੋਵਾ ਤਿਨ ਪਾਇ ॥੧॥ (41­10)
ਓਸੁ ਅਗੈ ਪਿਛੈ ਢੋਈ ਨਾਹੀ ਜਿਸੁ ਅੰਦਰਿ ਨਿੰਦਾ ਮੁਹਿ ਅੰਬੁ ਪਇਆ ॥ (307­7)
ਓਸੁ ਅੰਤਰਿ ਨਾਮੁ ਨਿਧਾਨੁ ਹੈ ਨਾਮੋ ਪਰਵਰਿਆ ॥ (87­4)
ਓਸੁ ਅੰਦਰਿ ਕੂੜੁ ਕੂੜੋ ਕਰਿ ਬੁਝੈ ਅਣਹੋਦੇ ਝਗੜੇ ਦਯਿ ਓਸ ਦੈ ਗਲਿ ਪਾਇਆ ॥ (303­17)
ਓਸੁ ਅਨੰਦੁ ਤ ਹਮ ਸਦ ਕੇਲਾ ॥੨॥ (391­3)
ਓਸੁ ਅਰਲੁ ਬਰਲੁ ਮੁਹਹੁ ਨਿਕਲੈ ਨਿਤ ਝਗੂ ਸੁਟਦਾ ਮੁਆ ॥ (653­5)
ਓਸੁ ਸਦਾ ਸਦਾ ਘਰਿ ਅਨੰਦੁ ਹੈ ਹਰਿ ਸਖਾ ਸਹਾਈ ॥ (1100­3)
ਓਸੁ ਸੀਲੁ ਨ ਸੰਜਮੁ ਸਦਾ ਝੂਠੁ ਬੋਲੈ ਮਨਮੁਖਿ ਕਰਮ ਖੁਆਰੁ ॥ (786­12)
ਓਸੁ ਤਿਲੁ ਨ ਤਮਾਇ ਵੇਪਰਵਾਹਾ ॥ (1062­16)
ਓਸ ਦੈ ਆਖਿਐ ਕੋਈ ਨ ਲਗੈ ਨਿਤ ਓਜਾੜੀ ਪੂਕਾਰੇ ਖਲਾ ॥ (308­11)
ਓਸ ਨੋ ਸੁਖੁ ਨ ਉਪਜੈ ਭਾਵੈ ਸਉ ਗੇੜਾ ਆਵਉ ਜਾਉ ॥ (591­9)
ਓਸ ਨੋ ਕਿਹੁ ਪੋਹਿ ਨ ਸਕੀ ਜਿਸ ਨਉ ਆਪਣੀ ਲਿਵ ਲਾਵਏ ॥ (920­19)
ਓਸੁ ਪਿਛੈ ਵਜੈ ਫਕੜੀ ਮੁਹੁ ਕਾਲਾ ਆਗੈ ਭਇਆ ॥ (653­4)
ਓਸੁ ਬਿਨਾ ਕੋਊ ਮੁਖੁ ਨਹੀ ਜੋਰੈ ॥੧॥ (390­14)
ਓਸੁ ਬਿਨਾ ਤੂੰ ਹੋਈ ਹੈ ਮਾਟੀ ॥੩॥ (390­18)
ਓਸੁ ਬਿਨਾ ਤੂੰ ਛੁਟਕੀ ਰੋਲਿ ॥੨॥ (390­16)
ਓਹੁ ਅਉਹਾਣੀ ਕਦੇ ਨਾਹਿ ਨਾ ਆਵੈ ਨਾ ਜਾਇ ॥ (509­4)
ਓਹੁ ਅਗਮੁ ਅਗੋਚਰੁ ਏਕੰਕਾਰੁ ॥੫॥ (1188­17)
ਓਹੁ ਅਗਮੁ ਅਗੋਚਰੁ ਸਬਦਿ ਸੁਧਿ ਹੋਵੈ ॥ (120­5)
ਓਹੁ ਅਥਾਹ ਇਹੁ ਥਿਰੁ ਨ ਰਹਾਵਾ ॥ (341­11)
ਓਹਿ ਅੰਦਰਹੁ ਬਾਹਰਹੁ ਨਿਰਮਲੇ ਸਚੈ ਨਾਇ ਸਮਾਇਆ ॥੩॥ (139­9)
ਓਹੁ ਅਪਰੰਪਰੁ ਕਰਣੈ ਜੋਗੁ ॥੧੧॥ (840­2)
ਓਹੁ ਅਬਿਨਾਸੀ ਅਗਮ ਅਪਾਰ ॥ (394­9)
ਓਹੁ ਅਬਿਨਾਸੀ ਅਲਖ ਅਭੇਵਾ ॥੨॥ (227­4)
ਓਹੁ ਅਬਿਨਾਸੀ ਪੁਰਖੁ ਹੈ ਸਭ ਮਹਿ ਰਹਿਆ ਸਮਾਇ ॥੧੩॥ (759­9)
ਓਹੁ ਅਬਿਨਾਸੀ ਬਿਨਸਤ ਨਾਹੀ ॥ (736­15)
ਓਹੁ ਅਬਿਨਾਸੀ ਰਾਇਆ ॥ (206­5)
ਓਹੁ ਅਲਖੁ ਨ ਲਖੀਐ ਕਹਹੁ ਕਾਇ ॥ (1169­19)
ਓਹੁ ਆਦਿ ਜੁਗਾਦੀ ਜੁਗਹ ਜੁਗੁ ਪੂਰਾ ਪਰਮੇਸਰੁ ॥੩॥ (397­2)
ਓਹੁ ਆਦਿ ਜੁਗਾਦੀ ਰਾਮ ਸਨੇਹੀ ॥ (1027­19)
ਓਹੁ ਆਪਿ ਛੁਟਾ ਕੁਟੰਬ ਸਿਉ ਦੇ ਹਰਿ ਹਰਿ ਨਾਮੁ ਸਭ ਸ੍ਰਿਸਟਿ ਛਡਾਏ ॥ (140­4)
ਓਹੁ ਆਪਿ ਤਰਿਆ ਕੁਟੰਬ ਸਿਉ ਸਭੁ ਜਗਤੁ ਤਰਾਈ ॥ (1100­2)
ਓਹੁ ਆਪੇ ਤਖਤਿ ਬਹੈ ਸਚਿਆਰਾ ॥ (1026­10)
ਓਹ ਆਲੁ ਪਤਾਲੁ ਮੁਹਹੁ ਬੋਲਦੇ ਜਿਉ ਪੀਤੈ ਮਦਿ ਮਤਵਾਲੇ ॥੧੯॥ (311­11)
ਓਹੁ ਆਵੈ ਜਾਇ ਭਵਾਈਐ ਸੁਪਨੈ ਸੁਖੁ ਨ ਕੋਇ ॥ (316­15)
ਓਹੁ ਸਹਜਿ ਸੁਹੇਲਾ ॥੧॥ ਰਹਾਉ ॥ (407­5)
ਓਹ ਸਫਲ ਸਦਾ ਸੁਖਦਾਈ ॥ (628­18)
ਓਹੁ ਸਬਦਿ ਸਮਾਏ ਆਪੁ ਗਵਾਏ ਤ੍ਰਿਭਵਣ ਸੋਝੀ ਸੂਝਏ ॥ (844­6)
ਓਹੁ ਸਭੁ ਕਿਛੁ ਜਾਣੈ ਜੋ ਵਰਤੰਤਾ ॥੨॥ (176­7)
ਓਹੁ ਸਭ ਤੇ ਊਚਾ ਸਭ ਤੇ ਸੂਚਾ ਜਾ ਕੈ ਹਿਰਦੈ ਵਸਿਆ ਭਗਵਾਨੁ ॥ (861­9)
ਓਹੁ ਸਭਨਾ ਕੀ ਰੇਣੁ ਬਿਰਹੀ ਚਾਰਣੋ ॥ (963­16)
ਓਹੁ ਸਰੂਪੁ ਸੰਤਨ ਕਹਹਿ ਵਿਰਲੇ ਜੋਗੀਸੁਰ ॥ (816­11)
ਓਹੁ ਸੁਹੇਲਾ ਸਦ ਸੁਖੀ ਸਭੁ ਭ੍ਰਮੁ ਭਉ ਭਾਗਾ ॥੧॥ (399­18)
ਓਹੁ ਸੁਖੁ ਤਿਲੁ ਸਮਾਨਿ ਨਹੀ ਪਾਵਉ ॥ (373­12)
ਓਹੁ ਹਮਾਰੈ ਮਾਥੈ ਕਾਇਮੁ ਅਉਰੁ ਹਮਰੈ ਨਿਕਟਿ ਨ ਆਵੈ ॥੩॥ (476­16)
ਓਹੁ ਹਰਿ ਮਾਰਗਿ ਆਪਿ ਚਲਦਾ ਹੋਰਨਾ ਨੋ ਹਰਿ ਮਾਰਗਿ ਪਾਏ ॥ (140­2)
ਓਹੁ ਕਿਉ ਮਨਹੁ ਵਿਸਾਰੀਐ ਹਰਿ ਰਖੀਐ ਹਿਰਦੈ ਧਾਰਿ੩॥ (233­14)
ਓਹ ਕੁਚਜੀ ਕੁਲਖਣੀ ਪਰਹਰਿ ਛੋਡੀ ਭਤਾਰਿ ॥ (516­10)
ਓਹੁ ਖਿਨ ਮਹਿ ਰੁਲਤਾ ਖਾਕੂ ਨਾਲਿ ॥੩॥ (868­11)
ਓਹੁ ਗਲ ਫਰੋਸੀ ਕਰੇ ਬਹੁਤੇਰੀ ਓਸ ਦਾ ਬੋਲਿਆ ਕਿਸੈ ਨ ਭਾਇਆ ॥ (303­17)
ਓਹੁ ਗੁਰ ਕੈ ਸਬਦਿ ਸਦਾ ਰੰਗ ਮਾਣੈ ॥ (1074­8)
ਓਹੁ ਗੁਰਮੁਖਿ ਜਾਪੈ ਤਾਂ ਪਤਿ ਹੋਈ ॥੬॥ (227­8)
ਓਹੁ ਗੁਰਮੁਖਿ ਪਾਵੈ ਅਲਖ ਅਪਾਰ ॥੪॥ (1188­16)
ਓਹੁ ਘਟਿ ਘਟਿ ਰਾਵੈ ਸਰਬ ਪ੍ਰੇਉ ॥ (1170­2)
ਓਹਿ ਘਰਿ ਘਰਿ ਫਿਰਹਿ ਕੁਸੁਧ ਮਨਿ ਜਿਉ ਧਰਕਟ ਨਾਰੀ ॥ (651­15)
ਓਹੁ ਘਰਿ ਘਰਿ ਹੰਢੈ ਜਿਉ ਰੰਨ ਦਹਾਗਣਿ ਓਸੁ ਨਾਲਿ ਮੁਹੁ ਜੋੜੇ ਓਸੁ ਭੀ ਲਛਣੁ ਲਾਇਆ ॥ (303­18)
ਓਹ ਜਿ ਦਿਸੈ ਖੂਹੜੀ ਕਉਨ ਲਾਜੁ ਵਹਾਰੀ ॥ (333­18)
ਓਹੁ ਜੁ ਭਰਮੁ ਭੁਲਾਵਾ ਕਹੀਅਤ ਤਿਨ ਮਹਿ ਉਰਝਿਓ ਸਗਲ ਸੰਸਾਰਾ ॥ (611­2)
ਓਹੁ ਜਨਮਿ ਨ ਮਰੈ ਰੇ ਸਾਕਤ ਢੋਰ ॥੨॥ (1136­3)
ਓਹਿ ਜਾ ਆਪਿ ਡੁਬੇ ਤੁਮ ਕਹਾ ਤਰਣਹਾਰੁ ॥੨॥ (556­10)
ਓਹੁ ਜਾਣੈ ਜੇਤੀਆ ਮੁਹਿ ਖਾਇ ॥ (5­14)
ਓਹੁ ਜੀਅ ਕੀ ਮੇਰੀ ਸਭ ਬੇਦਨ ਜਾਣੈ ਨਿਤ ਸੁਣਾਵੈ ਹਰਿ ਕੀਆ ਬਾਤਾ ॥ (564­7)
ਓਹੁ ਜੇਵ ਸਾਇਰ ਦੇਇ ਲਹਰੀ ਬਿਜੁਲ ਜਿਵੈ ਚਮਕਏ ॥ (439­1)
ਓਹ ਜੋਹੈ ਬਹੁ ਪਰਕਾਰ ਸੁੰਦਰਿ ਮੋਹਨੀ ॥ (847­5)
ਓਹੁ ਜੋਗੀ ਪੁਰਖੁ ਓਹ ਸੁੰਦਰਿ ਨਾਰੀ ॥ (1028­3)
ਓਹੁ ਢਾਢੀ ਤੁਧੁ ਧਿਆਇ ਕਲਾਣੇ ਦਿਨੁ ਰੈਣਾਰ ॥ (962­18)
ਓਹੁ ਢੋਵੈ ਢੋਰ ਹਾਥਿ ਚਮੁ ਚਮਰੇ ਹਰਿ ਉਧਰਿਓ ਪਰਿਓ ਸਰਨਾ ॥੩॥ (799­4)
ਓਹੁ ਤਪਾ ਕੈਸੇ ਪਰਮ ਗਤਿ ਲਹੈ ॥ (948­17)
ਓਹੁ ਤੇਲੀ ਸੰਦਾ ਬਲਦੁ ਕਰਿ ਨਿਤ ਭਲਕੇ ਉਠਿ ਪ੍ਰਭਿ ਜੋਇਆ ॥ (309­12)
ਓਹੁ ਧਨੁ ਭਾਗ ਸੁਧਾ ਜਿਨਿ ਪ੍ਰਭੁ ਲਧਾ ਹਮ ਤਿਸੁ ਪਹਿ ਆਪੁ ਵੇਚਾਇਆ ॥ (777­18)
ਓਹੁ ਧਨਵੰਤੁ ਕੁਲਵੰਤੁ ਪਤਿਵੰਤੁ ॥ (294­19)
ਓਹੁ ਧੋਪੈ ਨਾਵੈ ਕੈ ਰੰਗਿ ॥ (4­13)
ਓਹੁ ਨ ਸੁਣਈ ਕਤ ਹੀ ਤੁਮ੍ਹ੍ਹ ਲੋਕ ਸੁਣਾਵਹੁ ॥੪॥ (418­11)
ਓਹੁ ਨ ਬਾਲਾ ਬੂਢਾ ਭਾਈ ॥੧॥ ਰਹਾਉ ॥ (378­15)
ਓਹੁ ਨ ਮੂਆ ਜੋ ਦੇਖਣਹਾਰੁ ॥੨॥ (152­5)
ਓਹੁ ਨ ਮੂਆ ਜੋ ਰਹਿਆ ਸਮਾਇ ॥ (152­7)
ਓਹੁ ਨਵ ਨਿਧਿ ਪਾਵੈ ਗੁਰਮਤਿ ਹਰਿ ਧਿਆਵੈ ਨਿਤ ਹਰਿ ਗੁਣ ਆਖਿ ਵਖਾਣੈ ॥ (438­11)
ਓਹ ਨਿਤ ਸੁਨੈ ਹਰਿ ਨਾਮ ਜਸੁ ਉਹ ਪਾਪ ਬਿਸਾਹਨ ਜਾਇ ॥੫੨॥ (1367­5)
ਓਹੁ ਨਿਰਗੁਣੀਆਰੇ ਪਾਲਦਾ ਭਾਈ ਦੇਇ ਨਿਥਾਵੇ ਥਾਉ ॥ (640­8)
ਓਹੁ ਨਿਰਮਲੁ ਹੈ ਨਾਹੀ ਅੰਧਿਆਰਾ ॥ (1026­10)
ਓਹੁ ਨੇਹੁ ਨਵੇਲਾ ॥ (407­19)
ਓਹੁ ਪਾਹਣੁ ਲੈ ਉਸ ਕਉ ਡੁਬਤਾ ॥੨॥ (739­4)
ਓਹੁ ਪਿਆਰਾ ਜੀਅ ਕਾ ਜੋ ਖੋਲ੍ਹ੍ਹੈ ਭਿਤਾ ॥ (965­13)
ਓਹੁ ਪੂਰਿ ਰਹਿਆ ਸਰਬ ਠਾਈ ਨਾਨਕਾ ਉਰਿ ਧਾਰਿਆ ॥੩॥ (844­7)
ਓਹੁ ਬਿਖਈ ਓਸੁ ਰਾਮ ਕੋ ਰੰਗੁ ॥੧॥ ਰਹਾਉ ॥ (198­3)
ਓਹੁ ਬਿਧਾਤਾ ਮਨਿ ਮੁਖਿ ਸੋਇ ॥ (931­1)
ਓਹੁ ਬਿਧਾਤਾ ਮਨੁ ਤਨੁ ਦੇਇ ॥ (931­1)
ਓਹ ਬਿਨਸੈ ਉਹੁ ਮਨਿ ਪਛੁਤਾਵੈ ॥ (268­13)
ਓਹ ਬਿਨਸੈ ਓਇ ਭਸਮੈ ਢੇਰੀ ॥੧॥ (179­7)
ਓਹੁ ਬੇਅੰਤੁ ਅੰਤੁ ਕਿਨਿ ਲਹੀਐ ॥ (1188­13)
ਓਹ ਬੇਰਾ ਨਹ ਬੂਝੀਐ ਜਉ ਆਇ ਪਰੈ ਜਮ ਫੰਧੁ ॥ (254­3)
ਓਹ ਬੇਲਾ ਕਉ ਹਉ ਬਲਿ ਜਾਉ ॥ (191­16)
ਓਹ ਬੇਲਾ ਕਛੁ ਚੀਤਿ ਨ ਆਵੈ ॥ (178­12)
ਓਹੁ ਬੈਰਾਗੀ ਮਰੈ ਨ ਜਾਇ ॥ (390­18)
ਓਹੁ ਭਾਰੋ ਠਾਕੁਰੁ ਜਿਸੁ ਕਾਣਿ ਨ ਛੰਦਾ ॥ (1073­4)
ਓਹ ਮਾਂਗ ਸਵਾਰੈ ਬਿਖੈ ਕਉ ਓਹ ਸਿਮਰੈ ਹਰਿ ਨਾਮੁ ॥੧੬੦॥ (1373­2)
ਓਹੁ ਮੁਆ ਓਹੁ ਝੜਿ ਪਇਆ ਵੇਤਗਾ ਗਇਆ ॥੧॥ (471­5)
ਓਹ ਰਲਾਈ ਕਿਸੈ ਦੀ ਨਾ ਰਲੈ ਜਿਸੁ ਰਾਵੇ ਸਿਰਜਨਹਾਰੁ ॥ (786­14)
ਓਹ ਰਾਖੈ ਚੀਤੁ ਪੀਛੈ ਬਿਚਿ ਬਚਰੇ ਨਿਤ ਹਿਰਦੈ ਸਾਰਿ ਸਮਾਲੀ ॥ (168­5)
ਓਹੁ ਵੇਖੈ ਓਨਾ ਨਦਰਿ ਨ ਆਵੈ ਬਹੁਤਾ ਏਹੁ ਵਿਡਾਣੁ ॥ (7­3)
ਓਹੁ ਵੇਪਰਵਾਹੁ ਅਤੋਲਵਾ ਗੁਰਮਤਿ ਕੀਮਤਿ ਸਾਰੁ ॥੨॥ (20­14)
ਓਹ ਵੇਲਾ ਹਥਿ ਨ ਆਵਈ ਅੰਤਿ ਗਇਆ ਪਛੁਤਾਇ ॥ (28­2)
ਓਹ ਵੇਲਾ ਹਥਿ ਨ ਆਵਈ ਫਿਰਿ ਸਤਿਗੁਰ ਲਗਹਿ ਪਾਇ ॥ (314­12)
ਓਹ ਵੇਲਾ ਹਥਿ ਨ ਆਵੈ ਫਿਰਿ ਪਛੁਤਾਵਣਾ ॥੬॥ (645­5)
ਓਹਾ ਪ੍ਰੇਮ ਪਿਰੀ ॥੧॥ ਰਹਾਉ ॥ (406­18)
ਓਹਾ ਪੈਰਿ ਲੋਹਾਰੀ ॥ (1004­2)
ਓਹੀ ਓਹੀ ਕਿਆ ਕਰਹੁ ਹੈ ਹੋਸੀ ਸੋਈ ॥ (418­9)
ਓਹੋ ਸੁਖੁ ਓਹਾ ਵਡਿਆਈ ਜੋ ਪ੍ਰਭ ਜੀ ਮਨਿ ਭਾਣੀ ॥ (383­10)
ਓਛੀ ਭਗਤਿ ਕੈਸੇ ਉਤਰਸਿ ਪਾਰੀ ॥੪॥ (326­11)
ਓਛੀ ਮਤਿ ਮੇਰੀ ਜਾਤਿ ਜੁਲਾਹਾ ॥ (524­16)
ਓਛੇ ਤਪ ਕਰਿ ਬਾਹੁਰਿ ਐਬੋ ॥੧॥ (692­8)
ਓਟ ਸਤਾਣੀ ਪ੍ਰਭ ਜੀਉ ਮੇਰੈ ॥ (1214­5)
ਓਟ ਗਹੀ ਅਬ ਸਾਧ ਸੰਗਾਰੇ ॥੨॥ (740­7)
ਓਟ ਗਹੀ ਸੰਤਹ ਦਰਿ ਆਇਆ ॥ (283­9)
ਓਟ ਗਹੀ ਸੁਆਮੀ ਸਮਰਥਹ ਨਾਨਕ ਦਾਸ ਸਦਾ ਬਲਿਹਾਰੀ ॥੯॥ (1389­3)
ਓਟ ਗਹੀ ਹਰਿ ਚਰਣ ਨਿਵਾਸੇ ਭਏ ਪਵਿਤ੍ਰ ਸਰੀਰਾ ॥ (1107­11)
ਓਟ ਗਹੀ ਗੋਪਾਲ ਦਇਆਲ ਕ੍ਰਿਪਾ ਨਿਧੇ ॥ (456­15)
ਓਟ ਗਹੀ ਜਗਤ ਪਿਤ ਸਰਣਾਇਆ ॥ (1083­6)
ਓਟਿ ਗਹੀ ਨਿਰਭਉ ਪਦੁ ਪਾਈਐ ॥ (395­12)
ਓਟ ਗੋਵਿੰਦ ਗੋਪਾਲ ਰਾਇ ਸੇਵਾ ਸੁਆਮੀ ਲਾਹੁ ॥ (135­15)
ਓਟ ਤੇਰੀ ਜਗਜੀਵਨਾ ਮੇਰੇ ਠਾਕੁਰ ਅਗਮ ਅਗਾਧਿ ॥੨॥ (218­6)
ਓਟ ਲੈਹੁ ਨਾਰਾਇਣੈ ਦੀਨ ਦੁਨੀਆ ਝਲੈ ॥ (320­2)
ਓਢੈ ਬਸਤ੍ਰ ਕਾਜਰ ਮਹਿ ਪਰਿਆ ਬਹੁਰਿ ਬਹੁਰਿ ਫਿਰਿ ਝਾਰੈ੨॥ (1205­12)
ਓਤਿ ਪੋਤਿ ਆਪਨ ਸੰਗਿ ਰਾਚੁ ॥ (294­16)
ਓਤਿ ਪੋਤਿ ਸੇਵਕ ਸੰਗਿ ਰਾਤਾ ॥ (101­16)
ਓਤਿ ਪੋਤਿ ਜਗੁ ਰਹਿਆ ਪਰੋਈ ॥ (841­2)
ਓਤਿ ਪੋਤਿ ਜਨ ਹਰਿ ਰਸਿ ਰਾਤੇ ॥ (265­3)
ਓਤਿ ਪੋਤਿ ਜਨੁ ਹਰਿ ਸਿਉ ਰਾਤਾ ॥੨॥ (198­12)
ਓਤਿ ਪੋਤਿ ਨਾਨਕ ਸੰਗਿ ਬਸੇਰਾ ॥੪॥੫॥੧੧॥ (739­12)
ਓਤਿ ਪੋਤਿ ਨਾਨਕ ਸੰਗਿ ਰਵਿਆ ਜਿਉ ਮਾਤਾ ਬਾਲ ਗਪਾਲਾ ॥੪॥੭॥ (672­13)
ਓਤਿ ਪੋਤਿ ਨਿਰੰਕਾਰ ਘਟਿ ਘਟਿ ਮਉਲੀਏ ॥ (518­9)
ਓਤਿ ਪੋਤਿ ਭਗਤਨ ਸੰਗਾਨਿ ॥ (892­9)
ਓਤਿ ਪੋਤਿ ਭਗਤਨ ਸੰਗਿ ਰਾਚਾ ॥ (1077­1)
ਓਤਿ ਪੋਤਿ ਮਿਲਿ ਜੋਤਿ ਨਾਨਕ ਕਛੂ ਦੁਖੁ ਨ ਡੰਡਲੀ ॥੨॥੨॥੫॥ (1322­10)
ਓਤਿ ਪੋਤਿ ਮਿਲਿਓ ਭਗਤਨ ਕਉ ਜਨ ਸਿਉ ਪਰਦਾ ਲਾਹਿਓ ॥੩॥ (1299­8)
ਓਤਿ ਪੋਤਿ ਰਵਿਆ ਰੂਪ ਰੰਗ ॥ (287­19)
ਓਤੁ ਮਤੀ ਸਾਲਾਹਣਾ ਸਚੁ ਨਾਮੁ ਗੁਣਤਾਸੁ ॥੧॥ (17­4)
ਓਤੈ ਸਾਥਿ ਮਨੁਖੁ ਹੈ ਫਾਥਾ ਮਾਇਆ ਜਾਲਿ ॥ (43­4)
ਓਥੈ ਅਨਹਦ ਸਬਦ ਵਜਹਿ ਦਿਨੁ ਰਾਤੀ ਗੁਰਮਤੀ ਸਬਦੁ ਸੁਣਾਵਣਿਆ ॥੬॥ (124­14)
ਓਥੈ ਅੰਮ੍ਰਿਤੁ ਵੰਡੀਐ ਸੁਖੀਆ ਹਰਿ ਕਰਣੇ ॥ (320­6)
ਓਥੈ ਅੰਮ੍ਰਿਤੁ ਵੰਡੀਐ ਕਰਮੀ ਹੋਇ ਪਸਾਉ ॥ (146­11)
ਓਥੈ ਸਚੁ ਵਰਤਦਾ ਕੂੜਿਆਰਾ ਚਿਤ ਉਦਾਸਿ ॥ (314­17)
ਓਥੈ ਸਚੇ ਹੀ ਸਚਿ ਨਿਬੜੈ ਚੁਣਿ ਵਖਿ ਕਢੇ ਜਜਮਾਲਿਆ ॥ (463­16)
ਓਥੈ ਸਤਿਗੁਰੁ ਬੇਲੀ ਹੋਵੈ ਕਢਿ ਲਏ ਅੰਤੀ ਵਾਰ ॥ (1281­2)
ਓਥੈ ਸੋਗੁ ਵਿਜੋਗੁ ਨ ਵਿਆਪੈ ਸਹਜੇ ਸਹਜਿ ਸਮਾਇਆ ॥੧੦॥ (1068­14)
ਓਥੈ ਹਟੁ ਨ ਚਲਈ ਨਾ ਕੋ ਕਿਰਸ ਕਰੇਇ ॥ (955­10)
ਓਥੈ ਹਥੁ ਨ ਅਪੜੈ ਕੂਕ ਨ ਸੁਣੀਐ ਪੁਕਾਰ ॥ (1281­1)
ਓਥੈ ਖੋਟੇ ਸਟੀਅਹਿ ਖਰੇ ਕੀਚਹਿ ਸਾਬਾਸਿ ॥ (146­13)
ਓਥੈ ਤੇਰੀ ਰਖ ਅਗਨੀ ਉਦਰ ਮਾਹਿ ॥ (962­1)
ਓਥੈ ਦਿਹੁ ਐਥੈ ਸਭ ਰਾਤਿ ॥੨॥ (1257­3)
ਓਥੈ ਪਾਪੁ ਪੁੰਨੁ ਬੀਚਾਰੀਐ ਕੂੜੈ ਘਟੈ ਰਾਸਿ ॥ (146­13)
ਓਥੈ ਵੇਦ ਪੁਰਾਨ ਨ ਸਾਸਤਾ ਆਪੇ ਹਰਿ ਨਰਹਰਿ ॥ (555­18)
ਓਨਿ ਹਰਿ ਨਾਮਾ ਧਨੁ ਸੰਚਿਆ ਸਭ ਤਿਖਾ ਬੁਝਾਈ ॥ (1100­2)
ਓਨਿ ਹਲਤੁ ਪਲਤੁ ਸਭੁ ਗਵਾਇਆ ਲਾਹਾ ਮੂਲੁ ਸਭੁ ਖੋਇਆ ॥ (309­12)
ਓਨਿ ਛਡੇ ਲਾਲਚ ਦੁਨੀ ਕੇ ਅੰਤਰਿ ਲਿਵ ਲਾਈ ॥ (1100­3)
ਓਨਿ ਵੈਰੀ ਮਿਤ੍ਰ ਸਮ ਕੀਤਿਆ ਸਭ ਨਾਲਿ ਸੁਭਾਈ ॥ (1100­4)
ਓਨ੍ਹ੍ਹਾ ਅੰਦਰਿ ਹੋਰੁ ਮੁਖਿ ਹੋਰੁ ਹੈ ਬਿਖੁ ਮਾਇਆ ਨੋ ਝਖਿ ਮਰਦੇ ਕੜੀਐ ॥੯॥ (304­18)
ਓਨ੍ਹ੍ਹੀ ਤੁਪਕ ਤਾਣਿ ਚਲਾਈ ਓਨ੍ਹ੍ਹੀ ਹਸਤਿ ਚਿੜਾਈ ॥ (418­2)
ਓਨ੍ਹ੍ਹੀ ਦੁਨੀਆ ਤੋੜੇ ਬੰਧਨਾ ਅੰਨੁ ਪਾਣੀ ਥੋੜਾ ਖਾਇਆ ॥ (467­1)
ਓਨ੍ਹ੍ਹੀ ਮੰਦੈ ਪੈਰੁ ਨ ਰਖਿਓ ਕਰਿ ਸੁਕ੍ਰਿਤੁ ਧਰਮੁ ਕਮਾਇਆ ॥ (467­1)
ਓਨਮ ਅਖਰ ਸੁਣਹੁ ਬੀਚਾਰੁ ॥ (930­1)
ਓਨਮ ਅਖਰੁ ਤ੍ਰਿਭਵਣ ਸਾਰੁ ॥੧॥ (930­1)
ਓਨਾ ਅੰਤਰਿ ਗਿਆਨੁ ਨ ਧਿਆਨੁ ਹੈ ਹਰਿ ਸਉ ਪ੍ਰੀਤਿ ਨ ਪਿਆਰੁ ॥ (1418­14)
ਓਨਾ ਅੰਦਰਿ ਸਚੁ ਮੁਖ ਉਜਲੇ ਸਚੁ ਬੋਲਨਿ ਸਚੇ ਤੇਰਾ ਤਾਣੁ ॥ (307­11)
ਓਨਾ ਅੰਦਰਿ ਨਾਮੁ ਨਿਧਾਨੁ ਹੈ ਨਾਮੋ ਪਰਗਟੁ ਹੋਇ ॥ (17­7)
ਓਨਾ ਆਪਣੀ ਅੰਦਰਿ ਸੁਧਿ ਨਹੀ ਗੁਰ ਬਚਨਿ ਨ ਕਰਹਿ ਵਿਸਾਸੁ ॥ (1415­3)
ਓਨਾ ਇਕੋ ਨਾਮੁ ਅਧਾਰੁ ਇਕਾ ਉਨ ਭਤਿਆ ॥ (958­14)
ਓਨਾ ਸਚੁ ਨ ਭਾਵਈ ਦੁਖ ਹੀ ਮਾਹਿ ਪਚੰਨਿ ॥੧੮॥ (756­1)
ਓਨਾ ਸੋਗੁ ਵਿਜੋਗੁ ਨ ਵਿਆਪਈ ਹਰਿ ਭਾਣਾ ਭਾਇਆ ॥ (1249­7)
ਓਨਾ ਹਲਤਿ ਪਲਤਿ ਮੁਖ ਉਜਲੇ ਓਇ ਹਰਿ ਦਰਗਹ ਸਚੀ ਪੈਨਾਏ ॥ (302­19)
ਓਨਾ ਕਉ ਧੁਰਿ ਭਗਤਿ ਖਜਾਨਾ ਬਖਸਿਆ ਮੇਟਿ ਨ ਸਕੈ ਕੋਇ ॥ (589­2)
ਓਨਾ ਕੀ ਰੀਸ ਕਰੇ ਸੁ ਵਿਗੁਚੈ ਜਿਨ ਹਰਿ ਪ੍ਰਭੁ ਹੈ ਰਖਵਾਰਾ ॥੫॥ (638­3)
ਓਨਾ ਕੇ ਮੁਖ ਸਦ ਉਜਲੇ ਓਨਾ ਨੋ ਸਭੁ ਜਗਤੁ ਕਰੇ ਨਮਸਕਾਰੁ ॥੧॥ (91­10)
ਓਨਾ ਖਸਮੈ ਕੈ ਦਰਿ ਮੁਖ ਉਜਲੇ ਸਚੈ ਸਬਦਿ ਸੁਹਾਇਆ ॥੧੬॥ (145­17)
ਓਨਾ ਦਾ ਆਖਿਆ ਕੋ ਨਾ ਸੁਣੈ ਨਿਤ ਹਉਲੇ ਹਉਲਿ ਮਰਾਹੀ ॥ (308­18)
ਓਨਾ ਦਾ ਭਖੁ ਸੁ ਓਥੈ ਨਾਹੀ ਜਾਇ ਕੂੜੁ ਲਹਨਿ ਭੇਡਾਰੇ ॥ (312­10)
ਓਨਾ ਦੀ ਆਪਿ ਪਤਿ ਰਖਸੀ ਮੇਰਾ ਪਿਆਰਾ ਸਰਣਾਗਤਿ ਪਏ ਗੁਰ ਦੁਆਰੇ ॥ (1249­17)
ਓਨਾ ਦੀ ਸੋਭਾ ਜੁਗਿ ਜੁਗਿ ਹੋਈ ਕੋਇ ਨ ਮੇਟਣਹਾਰਾ ॥ (638­8)
ਓਨਾ ਪਰਖ ਨ ਆਵਈ ਅਢੁ ਨ ਪਲੈ ਪਾਇ ॥ (1249­10)
ਓਨਾ ਪਾਸਿ ਦੁਆਸਿ ਨ ਭਿਟੀਐ ਜਿਨ ਅੰਤਰਿ ਕ੍ਰੋਧੁ ਚੰਡਾਲ ॥੩॥ (40­9)
ਓਨਾ ਪਿਆਰਾ ਰਬੁ ਓਨਾਹਾ ਜੋਗਈ ॥ (958­14)
ਓਨਾ ਪਿਛੈ ਜਗੁ ਭੁੰਚੈ ਭੋਗਈ ॥ (958­14)
ਓਨਾ ਪਿੰਡੁ ਨ ਪਤਲਿ ਕਿਰਿਆ ਨ ਦੀਵਾ ਮੁਏ ਕਿਥਾਊ ਪਾਹੀ ॥ (149­17)
ਓਨਾ ਮੈਲੁ ਪਤੰਗੁ ਨ ਲਗਈ ਜਿ ਚਲਨਿ ਸਤਿਗੁਰ ਭਾਇ ॥ (1418­10)
ਓਨਾ ਰਿਜਕੁ ਨ ਪਇਓ ਓਥੈ ਓਨ੍ਹ੍ਹਾ ਹੋਰੋ ਖਾਣਾ ॥ (956­13)
ਓਨਾ ਵਾਹੁ ਵਾਹੁ ਨ ਭਾਵਈ ਦੁਖੇ ਦੁਖਿ ਵਿਹਾਇ ॥ (515­3)
ਓਨਾ ਵਿਚਿ ਆਪਿ ਵਰਤਦਾ ਕਰਣਾ ਕਿਛੂ ਨ ਜਾਇ ॥੩॥ (994­14)
ਓਨੀ ਚਲਣੁ ਸਦਾ ਨਿਹਾਲਿਆ ਹਰਿ ਖਰਚੁ ਲੀਆ ਪਤਿ ਪਾਇ ॥ (42­1)
ਓਨੀ ਛਡਿਆ ਮਾਇਆ ਸੁਆਵੜਾ ਧਨੁ ਸੰਚਿਆ ਨਾਮੁ ਅਪਾਰੁ ॥ (959­19)
ਓਪਤਿ ਕਰਤਾ ਪਰਲਉ ਕਰਤਾ ॥ (862­5)
ਓਪਤਿ ਖਪਤਿ ਸੁਖਾ ਦੁਖ ਦੀਏ ॥ (1037­19)
ਓਪਤਿ ਖਪਤਿ ਨ ਆਵਣ ਜਾਣੀ ॥ (1035­11)
ਓਪਤਿ ਪਰਲਉ ਖਿਨ ਮਹਿ ਕਰਤਾ ॥ (387­2)
ਓਪਤਿ ਪਰਲਉ ਨਿਮਖ ਮਝਾਰ ॥ (862­17)
ਓਪਤਿ ਪਰਲਉ ਪ੍ਰਭ ਤੇ ਹੋਵੈ ਇਹ ਬੀਚਾਰੀ ਹਰਿ ਜਨੀ ॥੨॥ (1186­5)
ਓਪਾਵਾ ਸਿਰਿ ਓਪਾਉ ਹੈ ਨਾਉ ਪਰਾਪਤਿ ਹੋਇ ॥ (851­9)
ਓਰਾ ਗਰਿ ਪਾਨੀ ਭਇਆ ਜਾਇ ਮਿਲਿਓ ਢਲਿ ਕੂਲਿ ॥੧੭੭॥ (1374­1)
ਓਰੈ ਕਹਹੁ ਕਿਨੈ ਕਛੁ ਕਰਾ ॥ (294­15)
ਓਰੈ ਕਛੂ ਨ ਕਿਨਹੂ ਕੀਆ ॥ (261­1)
ਓੜੁ ਨ ਕਥਨੈ ਸਿਫਤਿ ਸਜਾਈ ॥ (1033­6)
ਓੜਕ ਓੜਕ ਭਾਲਿ ਥਕੇ ਵੇਦ ਕਹਨਿ ਇਕ ਵਾਤ ॥ (5­3)
ਓੜਕੁ ਆਇਆ ਤਿਨ ਸਾਹਿਆ ਵਣਜਾਰਿਆ ਮਿਤ੍ਰਾ ਜਰੁ ਜਰਵਾਣਾ ਕੰਨਿ ॥ (76­7)
ਓ‍ੁਂ ਨਮੋ ਭਗਵੰਤ ਗੁਸਾਈ ॥ (897­1)
ਓ‍ੁਇ ਸੁਖ ਕਾ ਸਿਉ ਬਰਨਿ ਸੁਨਾਵਤ ॥ (1205­4)
ਓ‍ੁਹੀ ਪੀਓ ਓ‍ੁਹੀ ਖੀਓ ਗੁਰਹਿ ਦੀਓ ਦਾਨੁ ਕੀਓ ॥ (214­2)
ਓ‍ੁਹੀ ਭਾਠੀ ਓ‍ੁਹੀ ਪੋਚਾ ਉਹੀ ਪਿਆਰੋ ਉਹੀ ਰੂਚਾ ॥ (214­2)
ਓ‍ੁਨਿ ਸਤਿਗੁਰੁ ਸੇਵਿ ਪਰਮ ਪਦੁ ਪਾਇਆ ਉਧਰਿਆ ਸਗਲ ਬਿਸ੍ਵਾਨ ॥੪॥ (1203­3)

Arranged in Sentence by sentence format and alphabetized according to the Gurmukhi alphabet.
All arrangement, formatting, conversion to Unicode Gurmukhi font, alphabetization & database labeling etc by: Kulbir Singh Thind, MD