Monday, June 24, 2013

Sochey Soch Na Hovai Je Sochi Lakh War II


ANG/PAGE  1


Sochai Soch Na Hovai Je Sochi Lakh War II (1-5,Jap.Mahala 1)
 ਸੋਚੈ ਸੋਚਿ ਨ ਹੋਵਈ ਜੇ ਸੋਚੀ ਲਖ ਵਾਰ ॥ (1-5, jpu, mÚ 1)


Sri Guru Granth Sahib Ji Ang/Page 1


 ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ
  ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ 
 ॥ ਜਪੁ 
 ਆਦਿ ਸਚੁ ਜੁਗਾਦਿ ਸਚੁ 
 ਹੈ ਭੀ ਸਚੁ ਨਾਨਕ ਹੋਸੀ ਭੀ ਸਚੁ 
 ਸੋਚੈ ਸੋਚਿ ਨ ਹੋਵਈ ਜੇ ਸੋਚੀ ਲਖ ਵਾਰ ॥ 
ਚੁਪੈ ਚੁਪ ਨ ਹੋਵਈ ਜੇ ਲਾਇ ਰਹਾ ਲਿਵ ਤਾਰ ॥ 
ਭੁਖਿਆ ਭੁਖ ਨ ਉਤਰੀ ਜੇ ਬੰਨਾ ਪੁਰੀਆ ਭਾਰ ॥ 
ਸਹਸ ਸਿਆਣਪਾ ਲਖ ਹੋਹਿ ਤ ਇਕ ਨ ਚਲੈ ਨਾਲਿ ॥ 
ਕਿਵ ਸਚਿਆਰਾ ਹੋਈਐ ਕਿਵ ਕੂੜੈ ਤੁਟੈ ਪਾਲਿ ॥ 
ਹੁਕਮਿ ਰਜਾਈ ਚਲਣਾ ਨਾਨਕ ਲਿਖਿਆ ਨਾਲਿ 
ਹੁਕਮੀ ਹੋਵਨਿ ਆਕਾਰ ਹੁਕਮੁ ਨ ਕਹਿਆ ਜਾਈ ॥ 
ਹੁਕਮੀ ਹੋਵਨਿ ਜੀਅ ਹੁਕਮਿ ਮਿਲੈ ਵਡਿਆਈ ॥ 
ਹੁਕਮੀ ਉਤਮੁ ਨੀਚੁ ਹੁਕਮਿ ਲਿਖਿ ਦੁਖ ਸੁਖ ਪਾਈਅਹਿ 
ਇਕਨਾ ਹੁਕਮੀ ਬਖਸੀਸ ਇਕਿ ਹੁਕਮੀ ਸਦਾ ਭਵਾਈਅਹਿ ॥ 
ਹੁਕਮੈ ਅੰਦਰਿ ਸਭੁ ਕੋ ਬਾਹਰਿ ਹੁਕਮ ਨ ਕੋਇ ॥ 
ਨਾਨਕ ਹੁਕਮੈ ਜੇ ਬੁਝੈ ਤ ਹਉਮੈ ਕਹੈ ਨ ਕੋਇ॥ 
ਗਾਵੈ ਕੋ ਤਾਣੁ ਹੋਵੈ ਕਿਸੈ ਤਾਣੁ ॥ 
ਗਾਵੈ ਕੋ ਦਾਤਿ ਜਾਣੈ ਨੀਸਾਣੁ ॥ 
ਗਾਵੈ ਕੋ ਗੁਣ ਵਡਿਆਈਆ ਚਾਰ ॥ 
ਗਾਵੈ ਕੋ ਵਿਦਿਆ ਵਿਖਮੁ ਵੀਚਾਰੁ ॥ 
ਗਾਵੈ ਕੋ ਸਾਜਿ ਕਰੇ ਤਨੁ ਖੇਹ ॥ 
ਗਾਵੈ ਕੋ ਜੀਅ ਲੈ ਫਿਰਿ ਦੇਹ ॥ 
ਗਾਵੈ

No comments:

Post a Comment